
600 ਨੌਕਰੀਆਂ ਲਈ ਪਹੁੰਚੇ 25 ਹਜ਼ਾਰ ਨੌਜਵਾਨ, ਦੇਖੋ ਬੇਰੁਜ਼ਗਾਰੀ ਦੀ ਮੂੰਹ ਬੋਲਦੀ ਤਸਵੀਰ
ਏਅਰ ਇੰਡੀਆ ਏਅਰਪੋਰਟ ਸਰਵਿਸਿਜ਼ ਲਿਮਟਿਡ ਨੇ ਲੋਡਰ ਸਟਾਫ ਦੀਆਂ 600 ਅਸਾਮੀਆਂ ਲਈ ਵਾਕ-ਇਨ ਇੰਟਰਵਿਊ ਵਿਚ ਹਜ਼ਾਰਾਂ ਲੋਕ ਪਹੁੰਚ ਗਏ। ਇੱਥੇ 25 ਹਜ਼ਾਰ ਲੋਕ ਨੌਕਰੀ ਲਈ ਆਏ ਸਨ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਬਿਨੈਕਾਰਾਂ ਨੂੰ ਸਿਰਫ਼ ਆਪਣੇ ਰਿਜ਼ਿਊਮ ਜਮ੍ਹਾਂ ਕਰਾਉਣ ਅਤੇ ਵਾਪਸ ਜਾਣ ਲਈ ਕਿਹਾ ਗਿਆ। ਬੇਰੁਜ਼ਗਾਰੀ ਦੀ ਅਜਿਹੀ ਤਸਵੀਰ ਮੁੰਬਈ ਤੋਂ ਸਾਹਮਣੇ ਆਈ…