
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ! ਤਨਖਾਹਾਂ ਵਿੱਚ ਹੋਇਆ ਵਾਧਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਰਾਹੀਂ ਲੱਗੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇ 1 ਲੱਖ 19 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਤੋਹਫ਼ਾ ਦਿੰਦਿਆਂ, ਉਨ੍ਹਾਂ ਦੀਆਂ ਤਨਖਾਹਾਂ ਵਿੱਚ 8 ਫ਼ੀਸਦ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਦੇ ਇਹ ਆਦੇਸ਼ ਪਹਿਲੀ ਜੁਲਾਈ, 2024 ਤੋਂ ਲਾਗੂ ਹੋਣਗੇ। ਇਹ ਐਲਾਨ ਮੁੱਖ ਮੰਤਰੀ…