ਸੋਨੇ ਤੇ ਘਟੀ ਕਸਟਮ ਡਿਊਟੀ, 16 ਹਜ਼ਾਰ ਰੁਪਏ ਡਿੱਗੀ ਕੀਮਤ

ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਸੋਨੇ ਦੀ ਕੀਮਤ ਵਿੱਚ 15,900 ਰੁਪਏ ਦੀ ਕਟੌਤੀ ਕੀਤੀ ਗਈ ਹੈ। ਨੇਪਾਲ ਸਰਕਾਰ ਨੇ ਭਾਰਤ ਦੇ ਰੁਖ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਜੁਲਾਈ ‘ਚ ਪੇਸ਼ ਕੀਤੇ ਬਜਟ ‘ਚ ਭਾਰਤ ਸਰਕਾਰ ਨੇ ਵੀ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ 15 ਫੀਸਦੀ ਤੋਂ ਘਟਾ ਕੇ 6…

Read More

ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ

ਐਸਾਰ ਗਰੁੱਪ ਦੇ ਸਹਿ-ਸੰਸਥਾਪਕ ਸ਼ਸ਼ੀ ਰੂਈਆ ਦਾ 25 ਨਵੰਬਰ, 2024 ਨੂੰ ਦੇਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਰਿਪੋਰਟਾਂ ਦੇ ਅਨੁਸਾਰ, ਰੂਈਆ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਅਤੇ ਸ਼ਰਧਾਂਜਲੀ ਲਈ ਵਾਲਕੇਸ਼ਵਰ ਦੇ ਬਾਨਗੰਗਾ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਦੇ ਦੋ ਪੁੱਤਰ ਹਨ, ਪ੍ਰਸ਼ਾਂਤ ਅਤੇ ਅੰਸ਼ੁਮਨ, ਜੋ ਕਿ ਗਰੁੱਪ ਲੀਡਰਸ਼ਿਪ ਵਿੱਚ ਸ਼ਾਮਲ ਹਨ। ਉਨ੍ਹਾਂ ਦੇ ਦੇਹਾਂਤ…

Read More

RBI ਗਵਰਨਰ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਦਾਖ਼ਲ

 ਭਾਰਤੀ ਰਿਜ਼ਰਵ ਬੈਂਕ RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛਾਤੀ ‘ਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਹ ਹਸਪਤਾਲ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਹਨ ਜੋ ਲਗਾਤਾਰ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ। ਗਵਰਨਰ ਦੀ ਸਿਹਤ ਬਾਰੇ…

Read More

ਵੱਡੀ ਖ਼ਬਰ- ਗੌਤਮ ਅਡਾਨੀ ਤੇ 250 ਮਿਲੀਅਨ ਡਾਲਰ ਰਿਸ਼ਵਤ ਦੇਣ ਦਾ ਲੱਗਾ ਦੋਸ਼

ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਦੇ ਦੂਜੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਮਰੀਕਾ ਦੀ ਨਿਊਯਾਰਕ ਦੀ ਅਦਾਲਤ ਵਿਚ ਗੌਤਮ ਅਡਾਨੀ ਸਮੇਤ ਸੱਤ ਲੋਕਾਂ ‘ਤੇ 25 ਕਰੋੜ ਡਾਲਰ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਗੌਤਮ ਅਡਾਨੀ ਸਮੇਤ ਇਨ੍ਹਾਂ ਸੱਤਾਂ ‘ਤੇ ਅਗਲੇ 2 ਬਿਲੀਅਨ ਡਾਲਰ ਦੇ ਸੋਲਰ…

Read More

ਔਰਤਾਂ ਦੇ ਖਾਤਿਆਂ ਵਿਚ ਪੈਸੇ ਭੇਜਣ ਬਾਰੇ ਵੱਡੀ ਅਪਡੇਟ ਆਈ ਸਾਹਮਣੇ

ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਹੁਣ ਸਰਕਾਰ ਬਣੀ ਨੂੰ ਇੱਕ ਮਹੀਨਾ ਹੋ ਗਿਆ ਹੈ, ਪਰ ਹੁਣ ਤੱਕ ਇਸ ਸਬੰਧੀ ਕੋਈ ਅਧਿਕਾਰਤ ਕਾਰਵਾਈ ਸ਼ੁਰੂ ਨਹੀਂ ਹੋਈ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵੀ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀਆਂ…

Read More

ਮਹਿੰਗਾਈ ਦਾ ਵੱਡਾ ਝਟਕਾ, ਬਿਜਲੀ ਹੋਈ ਮਹਿੰਗੀ

ਚੰਡੀਗੜ੍ਹ ‘ਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੰਯੁਕਤ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤੀ ਸਾਲ 2024-25 ਲਈ 01.08.2024 ਤੋਂ 9.4% ਦੇ ਟੈਰਿਫ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਕਾਰਨ ਚੰਡੀਗੜ੍ਹ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ।ਬਿਜਲੀ ਐਕਟ (2003) ਦੇ ਹੁਕਮਾਂ…

Read More

ਸਰਕਾਰ ਨੇ ਪੈਨਸ਼ਨਰਾਂ ਨੂੰ ਦਿੱਤੀ ਵੱਡੀ ਰਾਹਤ, ਕੀਤਾ ਅਹਿਮ ਫੈਸਲਾ

ਦੇਸ਼ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖਬਰ ਹੈ। ਸਰਕਾਰ ਨੇ ਹੁਣ ਅਜਿਹਾ ਪ੍ਰਬੰਧ ਕੀਤਾ ਹੈ ਕਿ ਦੇਸ਼ ਦੇ ਕਿਸੇ ਵੀ ਬੈਂਕ ਸ਼ਾਖਾ ਤੋਂ ਪੈਨਸ਼ਨ ਕਢਵਾਈ ਜਾ ਸਕੇਗੀ। ਇਸ ਤੋਂ ਇਲਾਵਾ ਹੁਣ ਵੈਰੀਫਿਕੇਸ਼ਨ ਲਈ ਬੈਂਕ ਜਾਣ ਦੀ ਲੋੜ ਨਹੀਂ ਪਵੇਗੀ। ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਨੂੰ ਕਰਮਚਾਰੀ ਪੈਨਸ਼ਨ ਯੋਜਨਾ 1995 ਦੇ ਤਹਿਤ ਨਵੀਂ…

Read More

ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਵਜ੍ਹਾ

20 ਨਵੰਬਰ 2024 ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਛੁੱਟੀ ਹੋਵੇਗੀ ਅਤੇ ਬੀਐਸਈ ਅਤੇ ਐਨਐਸਈ ਵਿੱਚ ਸਟਾਕ ਮਾਰਕੀਟ ਵਿੱਚ ਕੋਈ ਕੰਮ ਨਹੀਂ ਹੋਵੇਗਾ। 20 ਤਰੀਕ ਨੂੰ ਬੁੱਧਵਾਰ ਦਾ ਦਿਨ ਪੈ ਰਿਹਾ ਹੈ। ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੇ ਮੌਕੇ ‘ਤੇ ਸ਼ੇਅਰ ਬਾਜ਼ਾਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੇਅਰ ਬਾਜ਼ਾਰ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ…

Read More

Mahindra Thar ਤੇ ਮਿਲ ਰਿਹਾ 3 ਲੱਖ ਰੁਪਏ ਤੱਕ ਦਾ ਡਿਸਕਾਊਂਟ, ਪੜ੍ਹੋ ਪੂਰੀ ਖ਼ਬਰ

ਮਹਿੰਦਰਾ ਥਾਰ ਦੇਸ਼ ਦੀ ਮੋਸਟ ਪਾਪੁਲਰ ਆਫ-ਰੋਡਰ SUV ਹੈ। ਹੁਣ ਮਹਿੰਦਰਾ ਆਪਣੇ ਆਈਕੋਨਿਕ 3-ਡੋਰ ਥਾਰ ‘ਤੇ 3 ਲੱਖ ਰੁਪਏ ਤੱਕ ਦੀ ਛੋਟ ਦੇ ਰਹੀ ਹੈ। ਇਸ ਆਫ-ਰੋਡਰ SUV ਦੇ 5-ਡੋਰ ਵਾਲੇ ਮਾਡਲ Thar Roxx ਦੇ ਲਾਂਚ ਹੋਣ ਤੋਂ ਬਾਅਦ, 3-ਡੋਰ ਵਾਲੇ ਮਾਡਲ ‘ਤੇ ਫਾਇਦੇ ਮਿਲ ਰਹੇ ਹਨ। ਇਸ ਦੇ ਨਾਲ ਹੀ 5-ਡੋਰ ਮਾਡਲ ਦੇ ਆਉਣ…

Read More

ਅਮਰੀਕੀ ਚੋਣ ਅਪਡੇਟ ਦੌਰਾਨ ਰੁਪਏ ਵਿੱਚ ਇਤਿਹਾਸਕ ਗਿਰਾਵਟ

ਅਮਰੀਕੀ ਚੋਣ ਨਤੀਜਿਆਂ ਦੀ ਤਸਵੀਰ ਜਿਵੇਂ ਹੀ ਸਾਫ਼ ਹੋਈ, ਉਸ ਤੋਂ ਪਹਿਲਾਂ ਹੀ ਡਾਲਰ ਮਜ਼ਬੂਤ ਹੋਣਾ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ‘ਚ ਗਿਰਾਵਟ ਵਧੀ ਅਤੇ ਇਹ ਆਪਣੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਬੁੱਧਵਾਰ ਨੂੰ ਰੁਪਿਆ 84.19 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ ‘ਤੇ ਦੇਖਣ ਨੂੰ ਮਿਲ ਰਿਹਾ…

Read More