
ਔਰਤਾਂ ਦੇ ਖਾਤਿਆਂ ਵਿਚ ਪੈਸੇ ਭੇਜਣ ਬਾਰੇ ਵੱਡੀ ਅਪਡੇਟ ਆਈ ਸਾਹਮਣੇ
ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਹੁਣ ਸਰਕਾਰ ਬਣੀ ਨੂੰ ਇੱਕ ਮਹੀਨਾ ਹੋ ਗਿਆ ਹੈ, ਪਰ ਹੁਣ ਤੱਕ ਇਸ ਸਬੰਧੀ ਕੋਈ ਅਧਿਕਾਰਤ ਕਾਰਵਾਈ ਸ਼ੁਰੂ ਨਹੀਂ ਹੋਈ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵੀ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀਆਂ…