RBI ਨੇ 2000 ਰੁਪਏ ਦੇ ਨੋਟਾਂ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ
ਦੇਸ਼ ਵਿੱਚ 2000 ਰੁਪਏ ਦੇ ਨੋਟਾਂ ਨੂੰ ਬੰਦ ਹੋਏ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਅਜੇ ਵੀ ਹਜ਼ਾਰਾਂ ਕਰੋੜ ਰੁਪਏ ਦੇ ਇਹ ਨੋਟ ਲੋਕਾਂ ਕੋਲ ਪਏ ਹਨ। ਭਾਰਤੀ ਰਿਜ਼ਰਵ ਬੈਂਕ ਨੇ ਦੱਸਿਆ ਕਿ 2000 ਰੁਪਏ ਦੇ ਕੁੱਲ ਨੋਟਾਂ ਵਿੱਚੋਂ 98% ਬੈਂਕਾਂ ਵਿੱਚ ਵਾਪਸ ਆ ਗਏ ਹਨ। ਯਾਨੀ ਕਰੀਬ 2% ਨੋਟ ਅਜੇ ਵੀ…