
ਸ਼ਰਾਬ ਦੇ ਠੇਕਿਆਂ ਤੇ ਲੱਗੀ ਰੋਕ ਹਟੀ, SC ਨੇ ਹਟਾਈ ਸਟੇਅ
ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ‘ਤੇ ਸਟੇਅ ਲਗਾਈ ਸੀ। ਜਿਸ ਨੂੰ ਸੁਪਰੀਮ ਕੋਰਟ ਵੱਲੋਂ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਮੁੜ ਕੇਸ ਹਾਈਕੋਰਟ ਨੂੰ ਭੇਜਿਆ ਹੈ। ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਪ੍ਰੈਲ ਦੇ ਪਹਿਲੇ ਤਿੰਨ…