
ਅੱਜ ਸਰਕਾਰ ਤੇ ਵਿਰੋਧੀਆਂ ਵਿਚਾਲੇ ਹੋਏਗਾ ਜ਼ਬਰਦਸਤ ਹੰਗਾਮਾ, ਜਾਣੋ ਕਾਰਨ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਅੱਜ ਬਹਿਸ ਹੋਵੇਗੀ। ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਦਸ ਦੇਈਏ ਕਿ, ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਹਾਲਾਂਕਿ ਇਸ…