ਜਸਪਾਲ ਕਤਲਕਾਂਡ ਦਾ ਮੁੱਖ ਦੋਸ਼ੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ
ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ…