ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ, ਮੁਖ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਾਸੀਆ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ…