ਮੱਚੀ ਹਫ਼ੜਾ-ਦਫ਼ੜੀ! 32 ਸੈਕਟਰ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ ਦੇ ਸੈਕਟਰ 32ਏ ਸਥਿਤ Mental Health Institute ‘ਚ ਧਮਕੀ ਭਰੀ ਮੇਲ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮੇਲ ਵਿੱਚ ਲਿਖਿਆ ਗਿਆ ਹੈ ਕਿ ਕੁਝ ਸਮੇਂ ਵਿੱਚ ਮੈਂਟਲ ਇੰਸਟੀਚਿਊਟ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਸੀਨੀਅਰ ਪੁਲਿਸ ਅਧਿਕਾਰੀ, ਆਪਰੇਸ਼ਨ ਸੈੱਲ ਦੀ ਟੀਮ, ਬਚਾਅ ਕਾਰਜ ਟੀਮ, ਅਪਰਾਧ ਸ਼ਾਖਾ ਦੀ ਟੀਮ ਮੌਕੇ ਤੇ ਪਹੁੰਚ ਗਈ…