BJP ‘ਚ ਸ਼ਾਮਿਲ ਹੋਏ ਰਵਨੀਤ ਬਿੱਟੂ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਦੀ ਟਿਕਟ ‘ਤੇ ਤਿੰਨ ਵਾਰ ਜਿੱਤ ਕੇ ਲੋਕ ਸਭਾ ‘ਚ ਪਹੁੰਚੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਨੂੰ ਆਪਣੀ ਤਰਜੀਹ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 10 ਸਾਲਾਂ ‘ਚ ਦੋ ਵਾਰ ਵਿਰੋਧੀ ਧਿਰ ‘ਚ ਬੈਠਣ ਤੋਂ ਬਾਅਦ ਉਹ…

Read More

ED ਹਿਰਾਸਤ ਤੋਂ ਕੇਜਰੀਵਾਲ ਨੇ ਜਾਰੀ ਕੀਤਾ ਦੂਜਾ ਆਦੇਸ਼, ”ਮੁਫ਼ਤ ਦਵਾਈਆਂ ਮਿਲਦੀਆਂ ਰਹਿਣ”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ. ਦੀ ਹਿਰਾਸਤ ‘ਚ ਹੋਣ ਦੇ ਬਾਵਜੂਦ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕ ਬਾਰੇ ਚਿੰਤਤ ਹਨ। ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਦੱਸਿਆ ਕਿ ਕੇਜਰੀਵਾਲ ਨੇ ਈ.ਡੀ. ਦੀ ਹਿਰਾਸਤ ਤੋਂ ਦਿੱਲੀ ਦੇ ਲੋਕਾਂ ਦੀ ਚਿੰਤਾ ਕਰਦੇ ਹੋਏ ਸਿਹਤ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ਦੇ ਸਿਹਤ ਮੰਤਰੀ…

Read More

ਚੰਡੀਗੜ੍ਹ ‘ਚ ਹੋਲੀ ਮੌਕੇ ਪੁਲਿਸ ਦੀ ਸਖਤੀ, ਹੁਲੜਬਾਜ਼ਾ ‘ਤੇ ਕਾਰਵਾਈ

ਹੋਲੀ ਦੇ ਤਿਉਹਰ ਮੌਕੇ ਜਿੱਥੇ ਲੋਕ ਜਸ਼ਨ ਮਨਾ ਰਹੇ; ਹਨ ਤਾਂ ਪੁਲਿਸ ਹੁੱਲੜਬਾਜ਼ਾ ਖਿਲਾਫ਼ ਸਖਤੀ ਵੀ ਕਰ ਰਹੀ ਹੈ। ਮੋਹਾਲੀ ਦੇ ਸੋਹਾਨਾ ਵਿੱਚ ਪੁਲਿਸ ਨੇ  6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਇਲਾਕੇ ਵਿੱਚ ਸੁਆਹ ਇੱਕ ਦੂਸਰੇ ਅਤੇ ਆਉਂਦੇ ਜਾਂਦੇ ‘ਤੇ ਸੁੱਟ ਰਹੇ ਹਨ। ਹਲਾਂਕਿ ਬਾਕੀ ਇਹਨਾਂ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਸਿਰਫ਼ ਮੁਹਾਲੀ…

Read More

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕਿਸਾਨ ਲੀਡਰ ਉਗਰਾਹਾਂ ਦਾ ਵੱਡਾ ਬਿਆਨ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 20 ਤੋਂ ਵੱਧ ਮੌਤਾਂ ਦੇ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਆਇਆ ਹੈ। ਜੋਗਿੰਦਰ ਉਗਰਾਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇ ਪੰਜਾਬ ‘ਚ ਨਸ਼ੇ ਜਾਂ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ…

Read More

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਦੀ ਬੱਸ ‘ਚ ਕੀਤਾ ਸਫ਼ਰ, ਦੇਖੋ ਕੀ ਹੈ ਮਾਮਲਾ

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਦਿਆਂ ਹੀ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਸੀਮ ਗੋਇਲ ਪਹਿਲੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੋਡਵੇਜ਼ ਦੀ ਬੱਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਦਰਅਸਲ, ਨਾਇਬ ਸਿੰਘ ਸੈਣੀ ਸਰਕਾਰ ਵਿੱਚ ਮੰਤਰੀਆਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਹੀ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਰਾਜ ਮੰਤਰੀ ਅਸੀਮ ਗੋਇਲ ਨੂੰ ਟਰਾਂਸਪੋਰਟ…

Read More

ਵੋਟਰ ਕਾਰਡ ਤੋਂ ਬਗੈਰ ਵੀ ਪੈ ਸਕਦੀ ਵੋਟ! ਪੜ੍ਹੋ ਕਿਹੜੇ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ  ਸਟੇਸ਼ਨ ‘ਤੇ ਨਾਲ…

Read More

ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ IPL ਮੈਚ, ਦੇਖੋ ਕੀ ਕੀਤੇ ਪ੍ਰਬੰਧ

ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ IPL ਦਾ ਮੈਚ ਹੋਣ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਮੈਚ ਲਈ ਦੋਵੇਂ ਟੀਮਾਂ ਚੰਡੀਗੜ੍ਹ…

Read More

ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਕਿਸ ਸਮੇਂ ਖੁੱਲਣਗੇ ਸਕੂਲ

ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੰਗਲ ਸ਼ਿਫਟ ਸਕੂਲਾਂ ‘ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤੱਕ…

Read More

ਇਸ ਹਫ਼ਤੇ ਅਕਾਲੀ ਦਲ ਤੇ ਬੀਜੇਪੀ ਦਾ ਹੋਣ ਜਾ ਰਿਹਾ ਗਠਜੋੜ! 

ਇਸ ਵਾਰ ਲੋਕ ਸਭਾ ਚੋਣਾਂ ਅਕਾਲੀ ਦਲ ਅਤੇ ਭਾਜਪਾ ਇਕੱਠੇ ਲੜ ਸਕਦੇ ਹਨ। ਕਿਉਂਕਿ ਦੋਵਾਂ ਵਿਚਾਲੇ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਾਫ਼ ਕਰ ਦਿੱਤਾ ਹੈ। ਜੇਕਰ ਸਭ ਕੁੱਝ ਠੀਕ ਠਾਕ ਰਿਹਾ ਹਾਂ ਤਾਂ ਇਸ ਹਫ਼ਤੇ ਗਠਜੋੜ ‘ਤੇ ਫੈਸਲਾ ਆ ਸਕਦਾ ਹੈ। ਅਮਿਤ ਸ਼ਾਹ ਦਾ ਕਹਿਣਾ…

Read More

7 ਪੜਾਵਾਂ ‘ਚ ਹੋਣਗੀਆਂ ਚੋਣਾਂ, ਜਾਣੋ ਕਿਸ ਦਿਨ ਆਉਣਗੇ ਨਤੀਜੇ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ। ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿੱਚ ਵੱਖ-ਵੱਖ ਤਰੀਕਾਂ ਨੂੰ ਖਤਮ…

Read More