ਚੰਡੀਗੜ੍ਹ ਦੇ Elante mall ’ਚ ਹੋਈ ਵੱਡੀ ਘਟਨਾ, ਦੇਖੋ ਕੀ ਬਣਿਆ ਮਾਹੌਲ

ਚੰਡੀਗੜ੍ਹ ਦਾ ਮਸ਼ਹੂਰ ਈਲਾਂਟੇ ਮਾਲ ਅੱਜ ਕਲ੍ਹ ਕਾਫੀ ਸੁਰਖੀਆਂ ਚ ਰਹਿੰਦਾ ਹੈ। ਇੱਥੋਂ ਹੀ ਇੱਕ ਲੱਖਾਂ ਦੀ ਨਕਦੀ ਦੀ ਚੋਰੀ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਦਸ ਦੇਈਏ ਕਿ ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ…

Read More

ਪੈ ਗਿਆ ਰੌਲਾ! CM ਭਗਵੰਤ ਮਾਨ ਨੇ ਪੁਲਿਸ ਵਿਭਾਗ ਨਾਲ ਸੱਦੀ ਮੀਟਿੰਗ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਐਕਸ਼ਨ ਮੋਡ ਚ ਦਿਖਾਈ ਦੇ ਰਹੇ ਹਨ। ਉਧਰ ਹੀ, ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ…

Read More

ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ ‘ਤੇ ਹਾਈਕੋਰਟ ਨੂੰ ਲਗਾਈ ਫਟਕਾਰ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਬਾਰੇ ਕੇਂਦਰ ਸਰਕਾਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ…

Read More

ਦੇਸ਼ ਚ ਲਾਗੂ ਹੋਇਆ CAA, ਪੜ੍ਹੋ ਕਿਸ ਨੂੰ ਹੋਏਗਾ ਫਾਇਦਾ ਅਤੇ ਕੀ-ਕੀ ਹੋਣਗੇ ਬਦਲਾਅ!

 ਕੇਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ (CAA) ਨਿਯਮਾਂ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਕੇਂਦਰ ਸਰਕਾਰ ਦਾ ਵੱਡਾ ਫੈਸਲਾ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ CAA ਲਾਗੂ ਕਰਨਾ ਸਰਕਾਰ ਦਾ ਮਾਸਟਰ ਸਟ੍ਰੋਕ ਵੀ ਹੋ ਸਕਦਾ ਹੈ। ਤੁਹਾਨੂੰ…

Read More

ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ! Free ਹੋਈ ਪਾਰਕਿੰਗ

ਚੰਡੀਗੜ੍ਹ ਵਾਲਿਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਸੂਬੇ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ…

Read More

ਸੁਪਰੀਮ ਕੋਰਟ ਨੇ SBI ਨੂੰ ਲਗਾਈ ਫਟਕਾਰ ਕੱਲ੍ਹ ਤੱਕ ਮੰਗਿਆ ਪੂਰਾ ਵੇਰਵਾ…..!

ਭਾਰਤੀ ਸਟੇਟ ਬੈਂਕ ਨੂੰ ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਐਸਬੀਆਈ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਰਾਜਨੀਤਿਕ ਪਾਰਟੀਆਂ ਦੁਆਰਾ ਜਮ੍ਹਾ ਕੀਤੇ ਗਏ ਚੋਣ ਬਾਂਡ ਦੇ ਵੇਰਵੇ ਪ੍ਰਦਾਨ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਗਈ…

Read More

13-0 ਨਾਲ ਚੋਣ ਜਿੱਤੇਗਾ ਪੰਜਾਬ, ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ……..

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ ’13-0 ਨਾਲ, ਜਿੱਤੇਗਾ ਪੰਜਾਬ’ ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ। 13-0 ਨਾਲ,…

Read More

ਪੰਜਾਬ ਚ ਇਸ ਤਰੀਕ ਨੂੰ ਸਫ਼ਰ ਕਰਨਾ ਹੋਏਗਾ ਔਖਾ, ਨਹੀਂ ਚੱਲਣਗੀਆਂ ਬੱਸਾਂ

13 ਮਾਰਚ ਨੂੰ ਪੰਜਾਬ ਚ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਇਸ ਦਿਨ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਬੱਸਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ…

Read More

ਮਹਾਸ਼ਿਵਰਾਤਰੀ ਮੌਕੇ CM ਮਾਨ ਪਤਨੀ ਸਣੇ ਪਹੁੰਚੇ ਸ਼ਿਵ ਮੰਦਿਰ

ਅੱਜ ਦੇਸ਼ ਭਰ ‘ਚ ਲੋਕ ਮਹਾਸ਼ਿਵਰਾਤਰੀ ਦਾ ਤਿਓਹਾਰ ਮਨਾ ਰਹੇ ਹਨ। ਪੰਜਾਬ ਭਰ ਦੇ ਮੰਦਿਰਾਂ ‘ਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸੂਬੇ ਭਰ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦਿਆਂ ਲਿਖਿਆ…

Read More

ਹੁਣ ਵਿਦੇਸ਼ ਨਹੀਂ ਜਾਣਗੇ ਪੰਜਾਬ ਦੇ ਨੌਜਵਾਨ, CM ਮਾਨ ਨੇ ਕੀਤਾ ਵੱਡਾ ਉਪਰਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾ ਕਰੇਗੀ। ਇਸ ਮੌਕੇ ਨੌਜਵਾਨਾਂ ਨੂੰ ਬਿਨਾਂ…

Read More