ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਮਿਲਿਆ ਪਦਮਸ਼੍ਰੀ ਐਵਾਰਡ
ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80…