ਸਿੱਧੂ ਮੂਸੇਵਾਲਾ ਦੇ ਪਿਤਾ ਚ ਸਿਆਸਤ ਚ ਐਂਟਰੀ! ਇਸ ਪਾਰਟੀ ਤੋਂ ਲੜ ਸਕਦੇ ਚੋਣਾਂ…..
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ ‘ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ…