YouTuber ਸੌਰਭ ਜੋਸ਼ੀ ਨੂੰ ਲਾਰੈਂਸ ਗੈਂਗ ਤੋਂ ਮਿਲੀ ਧਮਕੀ

ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ ਹੈ। ਸੌਰਭ ਜੋਸ਼ੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ 2 ਕਰੋੜ ਰੁਪਏ ਦਿਓ ਨਹੀਂ ਤਾਂ ਉਹ ਤੁਹਾਡੇ…

Read More

ਚੱਲਦੇ Live ਸ਼ੋਅ ਦੌਰਾਨ Garry Sandhu ਤੇ ਹੋਇਆ ਹਮਲਾ, ਜ਼ੜ੍ਹੇ ਥੱਪੜ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।…

Read More

ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਾਰਨ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਅਤੇ ਹੂਟਰ ਲੱਗੇ ਹੋਏ ਸਨ। ਜਿਸ ਨੂੰ ਆਧਾਰ ਬਣਾ ਕੇ ਮੋਹਾਲੀ ਦੀ ਪੁਲਿਸ ਦੇ…

Read More

Diljit Dosanjh ਨੂੰ ਸ਼ੋਅ ਤੋਂ ਪਹਿਲਾਂ ਨੋਟਿਸ, ਜਾਰੀ ਹੋੋਏ ਹੁਕਮ

ਦਿਲਜੀਤ ਦੋਸਾਂਝ ਆਪਣੇ ਕੰਸਰਟ ਨੂੰ ਲੈ ਕੇ ਸੁਰਖੀਆਂ ‘ਚ ਹਨ। ਦਿੱਲੀ ਵਿੱਚ ਇੱਕ ਬਹੁਤ ਹੀ ਸਫਲ ਸਮਾਗਮ ਤੋਂ ਬਾਅਦ ਉਹ ਅੱਜ (15 ਨਵੰਬਰ) ਹੈਦਰਾਬਾਦ ਵਿੱਚ ਇੱਕ ਸ਼ੋਅ ਕਰਨ ਜਾ ਰਹੇ ਹਨ। ਇਸ ਸ਼ੋਅ ਤੋਂ ਪਹਿਲਾਂ ਉਸ ਨੂੰ ਸਰਕਾਰੀ ਹੁਕਮ ਮਿਲ ਚੁੱਕੇ ਹਨ। ਤੇਲੰਗਾਨਾ ਸਰਕਾਰ ਨੇ ਗਾਇਕ ਦੇ ‘ਦਿਲ-ਲੁਮਿਨਾਤੀ’ ਸਮਾਰੋਹ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ…

Read More

ਰੈਪਰ ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਦਰਜ

ਭਾਰਤ ਦੇ ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਕ ਮੀਡੀਆ ਕੰਪਨੀ ਨੇ ਉਨ੍ਹਾਂ ‘ਤੇ ਕਾਨੂੰਨੀ ਸਮਝੌਤੇ ਦਾ ਸਨਮਾਨ ਨਾ ਕਰਨ ਦਾ ਦੋਸ਼ ਲਾਉਂਦਿਆਂ ਹੋਇਆਂ ਮਾਮਲਾ ਦਰਜ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ‘ਬਾਵਲਾ’ ਨਾਂ ਦੇ ਟਰੈਕ ਦੇ ਨਿਰਮਾਣ ਅਤੇ ਪ੍ਰਚਾਰ ਨਾਲ ਸਬੰਧਤ ਸਾਰੀਆਂ ਸੇਵਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਪਰ ਬਾਦਸ਼ਾਹ…

Read More

ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਬਾਂਦਰਾ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ…

Read More

ਸੁਸ਼ਾਂਤ ਰਾਜਪੂਤ ਕੇਸ ਚ ਅਦਾਕਾਰਾ Rhea Chakraborty ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਅਭਿਨੇਤਰੀ ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ CBI, ਸਟੇਟ ਆਫ ਮਹਾਰਾਸ਼ਟਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਕੇ ਵੱਡੀ ਰਾਹਤ ਦਿੱਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਮਾਮਲੇ ‘ਚ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਜਾਰੀ ਲੁੱਕ ਆਊਟ ਸਰਕੂਲਰ (LoC) ਨੋਟਿਸ…

Read More

Kulhad Pizza Couple ਨੂੰ ਹਾਈਕੋਰਟ ਨੇ ਦਿੱਤੀ ਸਕਿਊਰਟੀ, ਨਿਹੰਗ ਸਿੰਘ ਤੋਂ ਮਿਲੀ ਸੀ ਧਮਕੀ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲ ਹੀ ਵਿੱਚ ਇਹ ਜੋੜਾ ਨਵੇਂ ਵਿਵਾਦ ਦੇ ਚਲਦਿਆਂ ਚਰਚਾ ਬਟੋਰ ਰਹੇ ਹਨ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ। ਇਸ…

Read More

ਪੰਜਾਬੀ ਸੰਗੀਤ ਜਗਤ ਵਿੱਚ ਛਾਇਆ ਮਾਤਮ, ਇਸ ਗਾਇਕ ਦਾ ਹੋਇਆ ਦੇਹਾਂਤ

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਵੇਖ ਪ੍ਰਸ਼ੰਸਕ ਵੀ ਦੁੱਖ ਜ਼ਾਹਿਰ ਕਰ ਰਹੇ ਹਨ, ਅਤੇ ਸੰਗੀਤ ਜਗਤ ਦੀਆਂ ਹਸਤੀਆਂ ਵਿਚਾਲੇ ਸੋਗ ਦਾ ਮਾਹੌਲ ਬਣਿਆ…

Read More

ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟ੍ਰੈਫਿਕ ਕੰਟਰੋਲ ਨੂੰ ਭੇਜੇ ਗਏ ਮੈਸੇਜ ਵਿੱਚ ਧਮਕੀ ਲਿਖੀ ਹੋਈ ਮਿਲੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ,…

Read More