ਮਸ਼ਹੂਰ ਬਾਲੀਵੁੱਡ ਐਕਟਰ ਨੇ ਐਕਟਿੰਗ ਛੱਡਣ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਪਿਛਲੇ ਸਾਲ ਰਿਲੀਜ਼ ਹੋਈ ਵਿਧੂ ਵਿਨੋਦ ਚੋਪੜਾ ਦੀ ਫਿਲਮ ‘12ਵੀਂ ਫੇਲ’ ਤੋਂ ਵਿਕਰਾਂਤ ਮੈਸੀ ਨੂੰ ਕਾਫੀ ਪ੍ਰਸਿੱਧੀ ਮਿਲੀ ਸੀ। ਇਸ ਫਿਲਮ ਨੇ ਅਭਿਨੇਤਾ ਨੂੰ ਰਾਤੋ ਰਾਤ ਉਹ ਸਟਾਰਡਮ ਦਿੱਤਾ ਜਿਸਦਾ ਉਹ ਸਾਲਾਂ ਤੋਂ ਹੱਕਦਾਰ ਸੀ। ਫਿਲਮ ‘ਚ ਵਿਕਰਾਂਤ ਮੈਸੀ ਦੀ ਅਦਾਕਾਰੀ ਦੀ ਇੰਨੀ ਤਾਰੀਫ ਹੋਈ ਕਿ ਉਹ ਫਿਲਮ ਨਿਰਮਾਤਾਵਾਂ ਦੀ ਪਹਿਲੀ ਪਸੰਦ ਬਣ ਗਏ। ਹਾਲ…

Read More

ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ Waves ਕੀਤਾ ਲਾਂਚ

 ਭਾਰਤ ਦੇ ਜਨਤਕ ਪ੍ਰਸਾਰਕ ਪ੍ਰਸਾਰ ਭਾਰਤੀ ਨੇ ਬੁੱਧਵਾਰ ਨੂੰ ਆਪਣਾ OTT ਪਲੇਟਫਾਰਮ ‘Waves’ ਲਾਂਚ ਕੀਤਾ। ਐਂਡਰਾਇਡ ਅਤੇ ਆਈਓਐਸ ‘ਤੇ ਉਪਲਬਧ, ਐਪ ਦਾ ਉਦੇਸ਼ “ਵੇਵਜ਼ – ਪਰਿਵਾਰਕ ਮਨੋਰੰਜਨ ਦੀ ਨਵੀਂ ਲਹਿਰ” ਟੈਗਲਾਈਨ ਦੇ ਤਹਿਤ ਵਿਭਿੰਨ ਸਮੱਗਰੀ ਪ੍ਰਦਾਨ ਕਰਨਾ ਹੈ। ਪਲੇਟਫਾਰਮ ਨੂੰ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ (IFFI) ਦੇ ਉਦਘਾਟਨ…

Read More

ਹਰਿਆਣਾ ਵਿੱਚ The Sabarmati Report ਹੋਈ ਟੈਕਸ ਫਰੀ, ਜਾਣੋ ਵਜ੍ਹਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੰਗਲਵਾਰ ਨੂੰ ਫਿਲਮ ‘ਦਿ ਸਾਬਰਮਤੀ ਰਿਪੋਰਟ’ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਸ ਫ਼ਿਲਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਫ਼ਿਲਮ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਉਂਦੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਸੀਐਮ ਸੈਣੀ ਨੇ ਕਿਹਾ ਕਿ ਇਹ ਫਿਲਮ ਗੋਧਰਾ ਟਰੇਨ ਅੱਗ ਦੀ ਦਰਦਨਾਕ ਸੱਚਾਈ…

Read More

YouTuber ਸੌਰਭ ਜੋਸ਼ੀ ਨੂੰ ਲਾਰੈਂਸ ਗੈਂਗ ਤੋਂ ਮਿਲੀ ਧਮਕੀ

ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ ਹੈ। ਸੌਰਭ ਜੋਸ਼ੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ 2 ਕਰੋੜ ਰੁਪਏ ਦਿਓ ਨਹੀਂ ਤਾਂ ਉਹ ਤੁਹਾਡੇ…

Read More

ਚੱਲਦੇ Live ਸ਼ੋਅ ਦੌਰਾਨ Garry Sandhu ਤੇ ਹੋਇਆ ਹਮਲਾ, ਜ਼ੜ੍ਹੇ ਥੱਪੜ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।…

Read More

ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਾਰਨ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਅਤੇ ਹੂਟਰ ਲੱਗੇ ਹੋਏ ਸਨ। ਜਿਸ ਨੂੰ ਆਧਾਰ ਬਣਾ ਕੇ ਮੋਹਾਲੀ ਦੀ ਪੁਲਿਸ ਦੇ…

Read More

Diljit Dosanjh ਨੂੰ ਸ਼ੋਅ ਤੋਂ ਪਹਿਲਾਂ ਨੋਟਿਸ, ਜਾਰੀ ਹੋੋਏ ਹੁਕਮ

ਦਿਲਜੀਤ ਦੋਸਾਂਝ ਆਪਣੇ ਕੰਸਰਟ ਨੂੰ ਲੈ ਕੇ ਸੁਰਖੀਆਂ ‘ਚ ਹਨ। ਦਿੱਲੀ ਵਿੱਚ ਇੱਕ ਬਹੁਤ ਹੀ ਸਫਲ ਸਮਾਗਮ ਤੋਂ ਬਾਅਦ ਉਹ ਅੱਜ (15 ਨਵੰਬਰ) ਹੈਦਰਾਬਾਦ ਵਿੱਚ ਇੱਕ ਸ਼ੋਅ ਕਰਨ ਜਾ ਰਹੇ ਹਨ। ਇਸ ਸ਼ੋਅ ਤੋਂ ਪਹਿਲਾਂ ਉਸ ਨੂੰ ਸਰਕਾਰੀ ਹੁਕਮ ਮਿਲ ਚੁੱਕੇ ਹਨ। ਤੇਲੰਗਾਨਾ ਸਰਕਾਰ ਨੇ ਗਾਇਕ ਦੇ ‘ਦਿਲ-ਲੁਮਿਨਾਤੀ’ ਸਮਾਰੋਹ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ…

Read More

ਰੈਪਰ ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਦਰਜ

ਭਾਰਤ ਦੇ ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਕ ਮੀਡੀਆ ਕੰਪਨੀ ਨੇ ਉਨ੍ਹਾਂ ‘ਤੇ ਕਾਨੂੰਨੀ ਸਮਝੌਤੇ ਦਾ ਸਨਮਾਨ ਨਾ ਕਰਨ ਦਾ ਦੋਸ਼ ਲਾਉਂਦਿਆਂ ਹੋਇਆਂ ਮਾਮਲਾ ਦਰਜ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ‘ਬਾਵਲਾ’ ਨਾਂ ਦੇ ਟਰੈਕ ਦੇ ਨਿਰਮਾਣ ਅਤੇ ਪ੍ਰਚਾਰ ਨਾਲ ਸਬੰਧਤ ਸਾਰੀਆਂ ਸੇਵਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਪਰ ਬਾਦਸ਼ਾਹ…

Read More

ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਬਾਂਦਰਾ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ…

Read More

ਸੁਸ਼ਾਂਤ ਰਾਜਪੂਤ ਕੇਸ ਚ ਅਦਾਕਾਰਾ Rhea Chakraborty ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਅਭਿਨੇਤਰੀ ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ CBI, ਸਟੇਟ ਆਫ ਮਹਾਰਾਸ਼ਟਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਕੇ ਵੱਡੀ ਰਾਹਤ ਦਿੱਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਮਾਮਲੇ ‘ਚ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਜਾਰੀ ਲੁੱਕ ਆਊਟ ਸਰਕੂਲਰ (LoC) ਨੋਟਿਸ…

Read More