ਵਿਵਾਦਾਂ ਵਿੱਚ ਘਿਰਿਆ Diljit Dosanjh, ਭੇਜਿਆ ਕਾਨੂੰਨੀ ਨੋਟਿਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ…

Read More

ਪੰਜਾਬੀ ਗਾਇਕ ਨੂੰ ਹੋਇਆ ਕੈਂਸਰ, ਸ਼ੇਅਰ ਕੀਤੀ ਭਾਵੁਕ ਪੋਸਟ

ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ ਧਾਮੀ ਦੇ ਪ੍ਰਸ਼ੰਸਕਾਂ ਲਈ ਇੱਕ ਦੁੱਖਦਾਈ ਖਬਰ ਹੈ। ਦਰਅਸਲ, ਗਾਇਕ ਜੈਜ਼ ਧਾਮੀ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਮੀ ਨੇ ਕਿਹਾ- ਮੈਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਕੈਂਸਰ ਦੀ ਲੜਾਈ ਬਾਰੇ ਦੱਸਣਾ ਚਾਹੁੰਦਾ ਹਾਂ।…

Read More

ਪੰਜਾਬੀ ਗਾਇਕ R Nait ਨੂੰ ਮਿਲੀ ਧਮਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਮਸ਼ਹੂਰ ਪੰਜਾਬੀ ਗਾਇਕ ਆਰ ਨੇਤ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਟੀਮ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ…

Read More

ਵੱਡੀ ਖ਼ਬਰ- ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਮਾਰੀ ਛਾਲ

ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਮਲਾਇਕਾ ਅਰੋੜਾ ਮੁੰਬਈ…

Read More

ਕੋਵਿਡ ਵੈਕਸੀਨ ਕਾਰਨ ਮਸ਼ਹੂਰ ਪੌਪ ਸਟਾਰ ਦੀ ਮੌ.ਤ

 ਕੁਝ ਸਾਲ ਪਹਿਲਾਂ ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਸੀ। ਇਸ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਲੱਖਾਂ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਉਨ੍ਹਾਂ ਵਿੱਚੋਂ ਇੱਕ ਕੋਰੀਆ ਦੇ ਪ੍ਰਸਿੱਧ ਗਾਇਕ ਦਾ ਨਾਮ ਹੈ। ਜਿਸ ਦੀ ਹੁਣ ਕੋਵਿਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਕਾਰਨ ਛੋਟੀ ਉਮਰ ਵਿੱਚ ਮੌਤ ਹੋ ਗਈ ਹੈ। ਲੀ ਤਾਏ-ਗਿਊਨ ਇੱਕ ਮਸ਼ਹੂਰ…

Read More

ਚੱਲਦੇ ਸ਼ੋਅ ਵਿੱਚ ਕਰਨ ਔਜਲਾ ਤੇ ਸ਼ਖਸ਼ ਨੇ ਮਾਰਿਆ ਬੂਟ, ਦੇਖੋ ਫਿਰ ਕੀ ਹੋਇਆ

 ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ…

Read More

ਰਿਲੀਜ਼ ਨਹੀਂ ਹੋਵੇਗੀ ਕੰਗਨਾ ਦੀ Emergency ! ਸੈਂਸਰ ਬੋਰਡ ਨੇ ਹਾਈਕੋਰਟ ਚ ਦਿੱਤਾ ਜਵਾਬ

ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ। ਐਡਵੋਕੇਟ ਇਮਾਨ…

Read More

Tarak Mehta ਦੇ ਮਸ਼ਹੂਰ ਕਾਮੇਡੀਅਨ ਘਰ ਛਾਇਆ ਮਾਤਮ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਅਦਾਕਾਰ ਸ਼ੈਲੇਸ਼ ਲੋਢਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅਭਿਨੇਤਾ ਦੇ ਪਿਤਾ ਸ਼ਿਆਮ ਸਿੰਘ ਲੋਢਾ ਨੇ ਜੋਧਪੁਰ ‘ਚ ਆਖਰੀ ਸਾਹ ਲਿਆ ਅਤੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਸ਼ੈਲੇਸ਼ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਖਬਰ ਇੰਸਟਾਗ੍ਰਾਮ ‘ਤੇ ਇਕ ਭਾਵੁਕ ਪੋਸਟ ਨਾਲ ਸਾਂਝੀ ਕੀਤੀ। ਪੋਸਟ ਦੇ ਜ਼ਰੀਏ,…

Read More

ਉਡੀਕਾਂ ਖ਼ਤਮ! Sidhu Moosewala ਦਾ ਨਵਾਂ ਗੀਤ Attach ਹੋਇਆ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਲੋਕਾਂ ਵਲੋਂ ਨਵੇਂ ਗੀਤ ‘Attach’ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ…

Read More

ਸ਼੍ਰੋਮਣੀ ਕਮੇਟੀ ਨੇ Emergency ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ…

Read More