
ਵਿਵਾਦਾਂ ਵਿੱਚ ਘਿਰਿਆ Diljit Dosanjh, ਭੇਜਿਆ ਕਾਨੂੰਨੀ ਨੋਟਿਸ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ…