
Emergency ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ, ਸੋਸ਼ਲ ਮੀਡੀਆ ਕਾਰਕੁਨ ਨੇ ਭੇਜਿਆ ਕਾਨੂੰਨੀ ਨੋਟਿਸ
ਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ‘ਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ…