
ਗਿੱਪੀ ਗਰੇਵਾਲ ਨੂੰ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਸੰਮਨ, ਪੜ੍ਹੋ ਕੀ ਹੈ ਮਾਮਲਾ
ਮੋਹਾਲੀ ਕੋਰਟ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਖਿਲਾਫ ਜ਼ਮਾਨਤੀ ਸੰਮਨ ਜਾਰੀ ਕੀਤਾ ਹੈ। ਮੋਹਾਲੀ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਨੇ ਕੇਸ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਨੋਟਿਸ ਭੇਜਿਆ ਸੀ। ਗਿੱਪੀ ਗਰੇਵਾਲ ਤਿੰਨ ਪੇਸ਼ੀਆਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਜਿਸ ਕਾਰਨ ਅਦਾਲਤ ਨੇ…