
ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਪੜ੍ਹੋ ਪੂਰਾ ਮਾਮਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਇਕ ਮਿਊਜ਼ਿਕ ਕੰਪਨੀ ਵਿਚਾਲੇ ਵਰਕ ਕੰਟ੍ਰੈਕਟ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਇਕਰਾਰਨਾਮੇ ਦੀ ਆਜ਼ਾਦੀ ਇਕਰਾਰ ਕਰਨ ਵਾਲੀਆਂ ਧਿਰਾਂ ਵਿਚਕਾਰ ਸਮਾਨਤਾ ਤੇ ਸੌਦੇਬਾਜ਼ੀ ਦੀ ਸ਼ਕਤੀ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਹਾਈ ਕੋਰਟ ਨੇ ਕਿਹਾ…