ਮੂਸੇਵਾਲਾ ਦੇ ਸਾਥੀ ਕੋਰਟ ਵਿੱਚ ਨਹੀਂ ਹੋਏ ਪੇਸ਼, ਪੜ੍ਹੋ ਪੂਰਾ ਮਾਮਲਾ

ਮਾਨਸਾ ਦੀ ਅਦਾਲਤ ਵਿੱਚ ਅੱਜ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ ਹੋ ਗਈ ਹੈ। ਅਦਾਲਤ ਵਿੱਚ ਗਵਾਹ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ…

Read More

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ

ਰਤਾਰਪੁਰ-ਕਿਸ਼ਨਗੜ੍ਹ ਜੀਟੀ ਰੋਡ ‘ਤੇ ਸਥਿਤ ਪਿੰਡ ਨੌਗੱਜਾ ਨੇੜੇ ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਕਾਰ ਹਾਦਸਾਗ੍ਰਸਤ ਹੋਣ ਕਾਰਨ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ‘ਚ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ…

Read More

ਸਿਆਸਤ ਵਿੱਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ ਚ ਵਾਪਸੀ

ਪੰਜਾਬੀ ਅਦਾਕਾਰ ਕਰਮੀਜਤ ਅਨਮੋਲ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਸਾਲ ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਸਿਆਸਤ ਵਿੱਚ ਵੀ ਆਪਣਾ ਹੱਥ ਆਜ਼ਮਾਇਆ। ਪਰ ਬਦਕਿਸਮਤੀ ਨਾਲ ਉਨ੍ਹਾਂ ਨੂੰ ਸਿਆਸਤ ਵਿੱਚ ਸਫਲਤਾ ਹਾਸਿਲ ਨਹੀਂ ਹੋਈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸਿਆਸੀ ਸਮੇਂ ਵਿੱਚੋਂ ਲੰਘ ਪੰਜਾਬੀ ਕਲਾਕਾਰ ਨੇ ਫਿਲਮਾਂ ਵਿੱਚ ਵਾਪਸੀ ਕਰ…

Read More

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਤੇ ਵੱਡਾ ਐਕਸ਼ਨ

MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ, ਕੁਲਵਿੰਦਰ ਕੌਰ ‘ਤੇ ਕਾਰਵਾਈ ਕਰਦਿਆਂ ਉਸਦੀ ਬਦਲੀ ਕਰ ਦਿੱਤੀ ਗਈ ਹੈ। ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਵਿਖੇ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ 6 ਜੂਨ…

Read More

GST ਨੂੰ ਲੈ ਕੇ ਸੋਸ਼ਲ ਮੀਡੀਆ Influencer’s ਲਈ ਆਈ ਵੱਡੀ ਖ਼ਬਰ

ਅੱਜ ਦੇ ਡਿਜੀਟਲ ਯੁੱਗ ਵਿੱਚ, YouTube ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਮੱਗਰੀ ਸਿਰਜਣਹਾਰਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਨ੍ਹਾਂ ਸਿਰਜਣਹਾਰਾਂ ਦੁਆਰਾ ਤਿਆਰ ਕੀਤੀ ਸਮੱਗਰੀ ਅਤੇ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਵੀ ਸਰਕਾਰ ਲਈ ਮਹੱਤਵਪੂਰਨ ਬਣ ਗਈ ਹੈ। ਹਾਲ ਹੀ ਵਿੱਚ ਸਰਕਾਰ ਨੇ ਯੂਟਿਊਬ ਅਤੇ ਹੋਰ ਡਿਜੀਟਲ ਸਮੱਗਰੀ ਨਿਰਮਾਤਾਵਾਂ ‘ਤੇ ਜੀਐਸਟੀਵਲਗਾਉਣ ਦਾ ਫੈਸਲਾ…

Read More

ਅਨੰਤ-ਰਾਧਿਕਾ ਦੇ ਵਿਆਹ ਦਾ ਸਭ ਤੋਂ ਮਹਿੰਗਾ ਕਾਰਡ ਹੋਇਆ ਵਾਇਰਲ

 ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਹ ਵਿਆਹ ਸਾਲ ਦੀ ਸ਼ੁਰੂਆਤ ਤੋਂ ਹੀ ਸੁਰਖੀਆਂ ‘ਚ ਹੈ। ਪਿਛਲੇ ਕਈ ਮਹੀਨਿਆਂ ਤੋਂ ਵਿਆਹ ਨਾਲ ਸਬੰਧਤ ਰਸਮਾਂ ਚੱਲ ਰਹੀਆਂ ਹਨ। ਹੁਣ ਉਨ੍ਹਾਂ ਦੇ ਵਿਆਹ ਦਾ ਲਗਜ਼ਰੀ ਕਾਰਡ ਵਾਇਰਲ ਹੋ ਰਿਹਾ ਹੈ ਅਤੇ ਚਾਰੇ ਪਾਸੇ ਚਰਚਾ ਦਾ ਵਿਸ਼ਾ…

Read More

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ Stefflon Don ਰਿਲੀਜ਼, ਹੋਈ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ ਇਸ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਿਹਾ ਹੈ, ਜਦੋਂ ਕਿ ਇਸ ਵਿੱਚ ਮੂਸੇਵਾਲਾ ਦੀਆਂ…

Read More

ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ, ਇਸ ਮਸ਼ਹੂਰ ਅਦਾਕਾਰ ਦੀ ਮੌ.ਤ

 ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਰਣਦੀਪ ਭੰਗੂ ਨੇ ਇਸ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਸੋਸ਼ਲ ਮੀਡੀਆ ਤੇ ਅਦਾਕਾਰ ਦੇ ਦੇਹਾਂਤ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।…

Read More

ਪੰਜਾਬੀ ਗਾਇਕਾ ਨੂੰ ਲੱਗਾ ਸਦਮਾ, ਜਵਾਨ ਭਰਾ ਦੀ ਮੌ.ਤ

 ਮਸ਼ਹੂਰ ਪੰਜਾਬੀ ਗਾਇਕ ਜੋੜੀ ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਗਾਇਕਾ ਦੇ ਭਰਾ ਰਫੀ ਮੁਹੰਮਦ ਦੀ ਅਚਾਨਕ ਮੌਤ ਹੋ ਗਈ ਹੈ। ਇਸ ਖਬਰ ਦੀ ਜਾਣਕਾਰੀ ਉਨ੍ਹਾਂ ਦੇ ਜੀਜਾ ਬਲਕਾਰ ਅਣਖੀਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਫੈਨਜ਼ ਨਾਲ ਸਾਂਝੀ ਕੀਤੀ ਹੈ।  ਉਨ੍ਹਾਂ ਆਪਣੇ ਸੋਸ਼ਲ ਮੀਡੀਆ…

Read More

ਕੰਗਨਾ ਨੇ ਦਾਨ ਕਰ ਦਿੱਤਾ ਚੰਡੀਗੜ੍ਹ ਵਾਲਾ ਘਰ, ਜਾਣੋ ਵਜ੍ਹਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਨਵੀਂ ਬਣੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣਾ ਚੰਡੀਗੜ੍ਹ ਵਾਲਾ ਆਲੀਸ਼ਾਨ ਘਰ ਗਿਫਟ ਵਿੱਚ ਦੇ ਦਿੱਤਾ ਹੈ। ਕੰਗਨਾ ਨੇ ਇਹ ਘਰ ਆਪਣੇ ਨਵਵਿਆਹੇ ਚਚੇਰੇ ਭਰਾ ਨੂੰ ਦੇ ਦਿੱਤਾ ਹੈ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਚੰਡੀਗੜ੍ਹ ਏਅਰਪੋਰਟ ਉਪਰ ਥੱਪੜ ਕਾਂਡ ਮਗਰੋਂ ਸੋਸ਼ਲ…

Read More