ਖੁਸ਼ਖਬਰੀ! ਇਸ ਦੇਸ਼ ਨੇ ਬਣਾ ਲਈ ਕੈਂਸਰ ਦੀ ਵੈਕਸੀਨ, ਮਿਲੇਗੀ ਫ੍ਰੀ

ਕੈਂਸਰ ਦੁਨੀਆ ਦੀ ਸਭ ਤੋਂ ਖਤਰਨਾਕ ਬੀਮਾਰੀ ਹੈ। ਕੈਂਸਰ ਦਾ ਨਾਂ ਸੁਣਦਿਆਂ ਹੀ ਪਰਿਵਾਰ ਟੁੱਟ ਜਾਂਦਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਮਹਿੰਗਾ ਇਲਾਜ ਅਤੇ ਸਹੀ ਦਵਾਈ ਨਾ ਹੋਣਾ ਹੈ। ਪਰ ਹੁਣ ਕੈਂਸਰ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਜੀ ਹਾਂ, ਕੈਂਸਰ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇੱਕ ਟੀਕਾ ਬਣਾਇਆ…

Read More

ਦਿੱਲੀ-NCR ਵਿੱਚ GRAP-3 ਪਾਬੰਦੀਆਂ ਲਾਗੂ, ਸੁਣਾਇਆ ਵੱਡਾ ਫ਼ੈਸਲਾ

ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ ਖ਼ਰਾਬ ਹੋ ਗਈ ਹੈ। ਇਸ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ GRAP-III ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਦਿੱਲੀ-ਐਨਸੀਆਰ ਦੇ ਸਾਰੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਚਲਾਉਣੀਆਂ ਪੈਣਗੀਆਂ ਅਤੇ ਡੀਜ਼ਲ ਨਾਲ ਚੱਲਣ…

Read More

ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ,ਇਲਾਜ ਲਈ ਅਮਰੀਕਾ ਤੋਂ ਆਉਣਗੇ ਡਾਕਟਰ

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਦੱਸ ਦਈਏ ਕਿ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਅਮਰੀਕਾ ਤੋਂ ਕੈਂਸਰ ਦੇ ਸਪੈਸ਼ਲਿਸਟ ਕਰਨ ਜਟਵਾਨੀ ਅਸਿਸਟੈਂਟ ਪ੍ਰੋਫੈਸਰ USA ਦੀ ਟੀਮ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅੱਪ ਕਰਨ ਲਈ ਪਹੁੰਚ ਰਹੀ ਹੈ। ਉੱਥੇ…

Read More

ਦੁਨੀਆ ‘ਚ ਤੇਜ਼ੀ ਨਾਲ ਫੈਲ ਰਿਹਾ Bleeding Eye Virus, ਕਈ ਲੋਕਾਂ ਦੀ ਗਈ ਜਾਨ

 ਦੁਨੀਆ ਵਿੱਚ ਕਰੋਨਾ ਵਾਇਰਸ ਤੋਂ ਬਾਅਦ ਬਲੀਡਿੰਗ ਆਈ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਨਾਲ ਅੱਖਾਂ ਵਿੱਚ ਖੂਨ ਵਗਣਾ ਜਾਂ ਖੂਨ ਦੇ ਕਲੋਟਸ ਬਣਨਾ ਕੋਈ ਆਮ ਗੱਲ ਨਹੀਂ ਹੈ। ਇਹ ਵਾਇਰਸ ਬਹੁਤ ਸਾਰੇ ਦੇਸ਼ਾਂ ਜਿਵੇਂ ਕਿ ਮਾਰਬਰਗ, Mpox ਅਤੇ Amiens ਵਿੱਚ ਹਾਲ ਹੀ ਵਿੱਚ ਫੈਲਣ ਕਾਰਨ ਤੇਜ਼ੀ ਨਾਲ ਵੱਧ ਰਿਹਾ ਹੈ। ਰਵਾਂਡਾ ਵਿਚ ਵੀ…

Read More

ਨਵਜੋਤ ਸਿੱਧੂ ਨੂੰ ਸਿਵਲ ਸੁਸਾਇਟੀ ਨੇ ਭੇਜਿਆ 850 ਕਰੋੜ ਦਾ ਨੋਟਿਸ

ਸਾਬਕਾ ਕ੍ਰਿਕਟਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਸੁਸਾਇਟੀ ਨੇ ਨੋਟਿਸ ਭੇਜ ਕੇ ਸੱਤ ਦਿਨਾਂ ’ਚ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਜਾਂ ਮਾਫੀ ਮੰਗਣ ਦੀ ਮੰਗ ਕੀਤੀ ਹੈ। ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਨੁਕਸਾਨ ਦਾ ਦਾਅਵਾ ਕੀਤਾ…

Read More

ਪੰਜਾਬ ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਸਾਹ ਲੈਣਾ ਹੋਇਆ ਔਖਾ

 ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇੱਥੇ ਸਾਹ ਲੈਣਾ ਰੋਜ਼ਾਨਾ ਵੀਹ ਸਿਗਰਟਾਂ ਪੀਣ ਵਾਂਗ ਹੈ, ਜੋ ਸਿਹਤ ਲਈ ਬਹੁਤ ਖਤਰਨਾਕ ਹੈ। ਜਦੋਂ…

Read More

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਤੇ ਲੱਗੀ ਪਾਬੰਦੀ

ਅੱਜਕੱਲ੍ਹ ਬੱਚਿਆਂ ਦੇ ਹੱਥਾਂ ਵਿਚ ਮੋਬਾਈਲ ਫੋਨ ਆਮ ਦੇਖਿਆ ਜਾ ਸਕਦਾ ਹੈ। ਇੱਕ ਤਰ੍ਹਾਂ ਨਾਲ ਬੱਚੇ ਮੋਬਾਈਲ ਫ਼ੋਨ ਦੇ ਆਦੀ ਹੋ ਗਏ ਹਨ। ਕਈ ਬੱਚੇ ਟਾਇਲਟ ਤੋਂ ਲੈ ਕੇ ਖਾਣਾ ਖਾਣ ਤੱਕ ਫੋਨ ਦੀ ਵਰਤੋਂ ਕਰਦੇ ਹਨ। ਇਸ ਦਾ ਅਸਰ ਸਰੀਰਕ ਤੋਂ ਲੈ ਕੇ ਬੱਚਿਆਂ ਦੀ ਮਾਨਸਿਕ ਸਿਹਤ ਉਤੇ ਪੈਂਦਾ ਹੈ। ਕਈ ਦੇਸ਼ ਆਪਣੇ ਬੱਚਿਆਂ…

Read More

ਰੋਜ਼ ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦਾ ਕੈਂਸਰ ਦਾ ਖਤਰਾ

ਕੈਂਸਰ ਵਰਗੀ ਖਤਰਨਾਕ ਬਿਮਾਰੀ ਬਾਰੇ ਜਾਗਰੂਕਤਾ ਵਧਾਉਣ ਲਈ ਅਤੇ ਇਸਦੀ ਰੋਕਥਾਮ ਲਈ ਹਰ ਸਾਲ 7 ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਹਰ ਸਾਲ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾਂਦਾ ਹੈ, ਇਨ੍ਹਾਂ ਦੋਵਾਂ ਦਿਨਾਂ ਦਾ ਉਦੇਸ਼ ਕੈਂਸਰ ਦੀ ਰੋਕਥਾਮ, ਜਲਦੀ ਪਤਾ ਲਗਾਉਣ ਅਤੇ ਇਲਾਜ ਬਾਰੇ ਜਾਗਰੂਕਤਾ ਵਧਾਉਣਾ…

Read More

McDonalds ਦੇ Burger ਚ E. coli ਬੈਕਟੀਰੀਅਲ ਇਨਫੈਕਸ਼ਨ ਦਾ ਖ਼ਤਰਾ, ਜਾਰੀ ਹੋਈ ਐਡਵਾਇਜ਼ਰੀ

ਅਮਰੀਕਾ ਦੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਰਿਪੋਰਟ ਮੁਤਾਬਕ ਮੈਕਡੋਨਲਡਜ਼ ਦੇ ਬਰਗਰ ਖਾਣ ਨਾਲ ਕਈ ਲੋਕ ਬੀਮਾਰ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਮੈਕਡੋਨਲਡਜ਼ ਕੁਆਰਟਰ ਪਾਊਂਡਰ ਹੈਮਬਰਗਰ ਖਾਣ ਨਾਲ ਈ. ਕੋਲੀ ਬੈਕਟੀਰੀਅਲ ਇਨਫੈਕਸ਼ਨ ਦੇ ਵਧਦੇ ਮਾਮਲੇ ਗੰਭੀਰ ਹੁੰਦੇ ਜਾ ਰਹੇ ਹਨ। ਇਸ ਦੌਰਾਨ ਹੁਣ ਤਾਜ਼ੇ ਪਿਆਜ਼ ਨੂੰ ‘ਈ. ਕੋਲੀ’ ਨਾਂ ਦੇ ਬੈਕਟੀਰੀਆ ਦੇ…

Read More

ਪੰਜਾਬ ਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ ਤੇ ਸਿਹਤ ਮੰਤਰੀ ਦੇ ਸਖ਼ਤ ਹੁਕਮ

ਸਿਵਲ ਸਰਜਨ ਦਫ਼ਤਰ ਜਲੰਧਰ ਵਿਚ ਹੋਏ ਕਥਿਤ ਘਪਲੇ, ਜਿਸ ਵਿਚ ਕਰੋੜਾਂ ਰੁਪਏ ਦੀਆਂ ਦਵਾਈਆਂ ਅਤੇ ਹੋਰ ਸਾਮਾਨ, ਜਿਸ ਦੀ ਪੇਮੈਂਟ ਲੈਣ ਲਈ ਸਪਲਾਇਰ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਬਾਰੇ ‘ਜਗ ਬਾਣੀ’ ਵੱਲੋਂ ਗੱਲ ਕਰਨ ’ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜਾਂਚ ਲਈ ਕਮੇਟੀ…

Read More