
ਦਿੱਲੀ-NCR ਵਿੱਚ GRAP-3 ਪਾਬੰਦੀਆਂ ਲਾਗੂ, ਸੁਣਾਇਆ ਵੱਡਾ ਫ਼ੈਸਲਾ
ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ ਖ਼ਰਾਬ ਹੋ ਗਈ ਹੈ। ਇਸ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ GRAP-III ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਦਿੱਲੀ-ਐਨਸੀਆਰ ਦੇ ਸਾਰੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਚਲਾਉਣੀਆਂ ਪੈਣਗੀਆਂ ਅਤੇ ਡੀਜ਼ਲ ਨਾਲ ਚੱਲਣ…