ਚਾਕਲੇਟ ਪ੍ਰੇਮੀਆਂ ਲਈ ਬੁਰੀ ਖ਼ਬਰ! ਰਿਪੋਰਟ ਵਿਚ ਹੋਇਆ ਵੱਡਾ ਖੁਲਾਸਾ
ਅਮਰੀਕੀ ਵਿਗਿਆਨੀਆਂ ਦੇ ਇਕ ਅਧਿਐਨ ਵਿਚ ਚਾਕਲੇਟ ਪ੍ਰੇਮੀਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਚਾਕਲੇਟ ਉਤਪਾਦਾਂ ਵਿਚ ਟਾਕਸਿਨ ਹੈਵੀ ਮੈਟਲਸ (Toxic Metals) ਪਾਏ ਗਏ ਹਨ, ਜੋ ਸਿਹਤ ਲਈ ਬੇਹੱਦ ਖਤਰਨਾਕ ਹੋ ਸਕਦੀਆਂ ਹਨ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਅਮਰੀਕਾ ਦੀ ਵਾਸ਼ਿੰਗਟਨ ਯੂਨੀਵਰਸਿਟੀ ਵੱਲੋਂ ਕੀਤੀ ਗਈ ਖੋਜ ਵਿੱਚ ਕਈ ਚਾਕਲੇਟ ਉਤਪਾਦਾਂ ਵਿੱਚ ਟੈਕਸਿਨ ਹੈਵੀ ਮੈਟਲ…