ਮੋਬਾਇਲ ਟਾਰਚ ਨਾਲ ਹੋਈ ਮਹਿਲਾ ਦੀ ਡਿਲਵਰੀ, ਪਟਿਆਲਾ ਦੇ ਹਸਪਤਾਲ ਦਾ ਵੱਡਾ ਕਾਂਡ
ਪਟਿਆਲਾ ਦਾ ਰਾਜਿੰਦਰਾ ਹਸਪਤਾਲ ਜੋ ਕਿ ਸਮੁੱਚੇ ਮਾਲਵਾ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਬੀਤੀ ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਫੋਟੋ ਗਾਇਨੀਕੋਲੋਜੀ ਵਿਭਾਗ ਦੀ ਹੈ…