ਚੰਡੀਗੜ੍ਹ PGI 1 ਜੂਨ ਨੂੰ ਮੁਕੰਮਲ ਤੌਰ ’ਤੇ ਰਹੇਗਾ ਬੰਦ

ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਟਰੌਮਾ ਸੇਵਾਵਾਂ ਜਾਰੀ ਰਹਿਣਗੀਆਂ। ਇਹ ਫੈਸਲਾ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ…

Read More

ਪੰਜਾਬ ਦੇ ਹਸਪਤਾਲ ‘ਚ ਬਣਾਇਆ ਗਿਆ ਹੀਟ ਵੇਵ ਵਾਰਡ

ਦਿਨੋਂ-ਦਿਨ ਵੱਧ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾ ਸਕੇ। ਹਸਪਤਾਲ ਦੇ SMO ਡਾ.ਨੀਰਜ ਗੁਪਤਾ ਅਤੇ ਸਹਾਇਕ SMO ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ…

Read More

ਕੋਰੋਨਾ ਦੇ ਨਵੇਂ ਵੇਰੀਐਂਟ ‘FLiRT’ ਨੇ ਵਧਾਈ ਚਿੰਤਾ, ਸੁਣੋ ਕਿੰਨਾ ਲੋਕਾਂ ਤੇ ਬਣਿਆ ਖ਼ਤਰਾ

ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ‘ਚ ਭਿਆਨਕ ਤਬਾਹੀ ਮਚਾਈ ਸੀ, ਜਿਸ ਨੂੰ ਲੋਕ ਅੱਜ ਤਕ ਭੁੱਲ ਨਹੀਂ ਸਕੇ ਹਨ। ਅੱਜ ਵੀ ਲੋਕ ਕੋਰੋਨਾਵਾਇਰਸ ਮਹਾਮਾਰੀ ਦੇ ਉਸ ਦੌਰ ਨੂੰ ਯਾਦ ਕਰ ਕੇ ਡਰ ਜਾਂਦੇ ਹਨ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ, ਪਰ ਇਹ ਵਾਇਰਸ ਅਜੇ ਵੀ ਸਾਡੇ ਵਿਚਕਾਰ ਮੌਜੂਦ…

Read More

ਪੂਰੇ ਦੇਸ਼ ‘ਚ ਮਸਾਲਿਆਂ ਅਤੇ ਬੇਬੀ ਫੂਡ ਦੀ ਹੋਵੇਗੀ ਜਾਂਚ, FSSAI ਦਾ ਵੱਡਾ ਫੈਸਲਾ

ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਦੇਸ਼ ਭਰ ਵਿੱਚ ਮਸਾਲਿਆਂ ਅਤੇ ਬੇਬੀ ਫੂਡ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। FSSAI ਦੇਸ਼ ਭਰ ਤੋਂ ਇਨ੍ਹਾਂ ਉਤਪਾਦਾਂ ਦੇ ਸਾਰੇ ਬ੍ਰਾਂਡਾਂ ਦੇ ਨਮੂਨੇ ਇਕੱਠੇ ਕਰੇਗਾ ਅਤੇ ਉਨ੍ਹਾਂ ਦੀ ਜਾਂਚ ਕਰੇਗਾ। ਹਾਲ ਹੀ ਵਿੱਚ ਐਵਰੈਸਟ ਅਤੇ ਐਮਡੀਐਚ ਮਸਾਲਿਆਂ ਵਿੱਚ ਪਾਏ ਗਏ ਕੀਟਨਾਸ਼ਕਾਂ ਕਾਰਨ ਇਹ ਕਦਮ…

Read More

ਪੰਜਾਬ ਦੇ ਸਾਬਕਾ MLA ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਬਕਾ MLA ਅੰਗਦ ਸਿੰਘ ਸੈਣੀ ਦੀ ਗੱਡੀ ਦੀ ਐਂਬੂਲੈਂਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਾਬਕਾ MLA ਦਾ ਗੰਨਮੈਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਕਾਠਗੜ੍ਹ ਨੇੜੇ…

Read More

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ ਕਿਸ ਕਾਰਨ ਗਈ ਜਾਨ

ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ…

Read More

ਮਹਿਲਾਵਾਂ ਦਾ ਦਿਮਾਗ ਜ਼ਿਆਦਾ ਗਰਮ ਹੁੰਦਾ ਜਾਂ ਪੁਰਸ਼ਾਂ ਦਾ, ਹੋਇਆ ਵੱਡਾ ਖੁਲਾਸਾ 

ਅਕਸਰ ਜਦੋਂ ਸਾਡੀ ਕਿਸੇ ਨਾਲ ਬਹਿਸ ਜਾਂ ਲੜਾਈ ਹੁੰਦੀ ਹੈ, ਤਾਂ ਦੂਜਾ ਵਿਅਕਤੀ ਕਹਿੰਦਾ ਹੈ, ਮੇਰੇ ਨਾਲ ਗੱਲ ਨਾ ਕਰੋ, ਮੇਰਾ ਦਿਮਾਗ ਗਰਮ ਹੋ ਰਿਹਾ ਹੈ।  ਅਜਿਹੀ ਸਥਿਤੀ ਵਿੱਚ ਇਸ ਗੱਲ ਨੂੰ ਅਕਸਰ ਮੁਹਾਵਰੇ ਵਜੋਂ ਲਿਆ ਜਾਂਦਾ ਹੈ। ਹਾਲਾਂਕਿ, ਅਸੀਂ ਕਦੇ ਇਸ ਗੱਲ ਵੱਲ ਧਿਆਨ ਨਹੀਂ ਦਿੰਦੇ ਹਾਂ ਕਿ ਕੀ ਦਿਮਾਗ ਅਸਲ ਵਿੱਚ ਸਰੀਰ ਨਾਲੋਂ…

Read More

ਬਰਡ ਫਲੂ ਦਾ ਖ਼ਤਰਾ ਵਧਿਆ, ਕੱਚੇ ਦੁੱਧ ‘ਚ ਪਾਇਆ ਗਿਆ ਵਾਇਰਸ

ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ H5N1 ਬਰਡ ਫਲੂ ਵਾਇਰਸ ਜਾਨਵਰਾਂ ਦੇ ਕੱਚੇ ਦੁੱਧ ਵਿਚ ਬਹੁਤ ਜ਼ਿਆਦਾ ਮਾਤਰਾ ਵਿਚ ਪਾਇਆ ਗਿਆ ਹੈ। ਹਾਲਾਂਕਿ ਇਹ ਵਾਇਰਸ ਦੁੱਧ ਵਿਚ ਕਿੰਨੇ ਸਮੇਂ ਤੱਕ ਜੀਵਤ ਰਹਿ ਸਕਦਾ ਹੈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪੂਰੇ ਅਮਰੀਕਾ ਵਿੱਚ ਗਾਵਾਂ ਅਤੇ ਮੁਰਗੀਆਂ ਵਿੱਚ ਬਰਡ ਫਲੂ…

Read More

ਬਾਬਾ ਰਾਮਦੇਵ ਨੂੰ ਭਰਨਾ ਪਏਗਾ ਕਰੋੜਾਂ ਦਾ ਟੈਕਸ, ਜਾਣੋ ਪੂਰਾ ਮਾਮਲਾ

ਬਾਬਾ ਰਾਮਦੇਵ ਦੇ ਪਤੰਜਲੀ ਯੋਗਪੀਠ ਟਰੱਸਟ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਅਪੀਲੀ ਟ੍ਰਿਬਿਊਨਲ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਵਿੱਚ ਟਰੱਸਟ ਨੂੰ ਯੋਗਾ ਕੈਂਪਾਂ ਦੇ ਆਯੋਜਨ ਲਈ ਵਸੂਲੀ ਜਾਣ ਵਾਲੀ ਐਂਟਰੀ ਫੀਸ ‘ਤੇ ਸਰਵਿਸ ਟੈਕਸ ਅਦਾ ਕਰਨ ਲਈ ਕਿਹਾ ਗਿਆ ਸੀ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਯਾਨ ਦੀ…

Read More

ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ

 ਛਾਤੀ ਦਾ ਕੈਂਸਰ ਹੁਣ ਦੁਨੀਆ ਦਾ ਸਭ ਤੋਂ ਆਮ ਕੈਂਸਰ ਹੈ ਅਤੇ ਇਸ ਬਿਮਾਰੀ ਨਾਲ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ। ਲੈਂਸੇਟ ਦੀ ਨਵੀਂ ਰਿਪੋਰਟ ਤੋਂ ਇਹ ਗੱਲ ਸਾਹਮਣੇ ਆਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 2020 ਦੇ ਅੰਤ ਤੱਕ ਪੰਜ ਸਾਲਾਂ ਵਿਚ ਲਗਪਗ 78 ਲੱਖ ਔਰਤਾਂ…

Read More