ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ ਕਿਸ ਕਾਰਨ ਗਈ ਜਾਨ
ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ…