
ਟਰੰਪ ਨੇ 90 ਦਿਨਾਂ ਲਈ 75 ਦੇਸ਼ਾਂ ਲਈ ਰੈਸੀਪ੍ਰੋਕਲ ਟੈਰਿਫ਼ ਰੋਕਿਆ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰੈਸੀਪ੍ਰੋਕਲ ਟੈਰਿਫ਼ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ ‘ਚ ਹਲਚਲ ਮਚੀ ਹੋਈ ਸੀ। ਇਸ ਦਰਮਿਆਨ ਟਰੰਪ ਨੇ ਟੈਰਿਫ਼ ਨੂੰ ਲੈ ਕੇ ਇਕ ਵੱਡੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਚੀਨ ਨੂੰ ਛੱਡ ਕੇ 75 ਤੋਂ ਵੱਧ ਦੇਸ਼ਾਂ ਨੂੰ ਵੱਡੀ ਰਾਹਤ ਦਿੱਤੀ ਹੈ। ਟਰੰਪ ਨੇ ਇਹ ਵੀ ਐਲਾਨ ਕੀਤਾ ਕਿ…