
ਇਜ਼ਰਾਈਲ ਨੇ ਗਾਜ਼ਾ ਵਿੱਚ ਫਿਰ ਕੀਤਾ ਹਮਲਾ, 6 ਲੋਕਾਂ ਦੀ ਮੌ.ਤ
ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਸੰਘਰਸ਼ ਖਤਮ ਨਹੀਂ ਹੋ ਰਿਹਾ ਹੈ। ਦੋਵਾਂ ਵਿਚੋਂ ਕੋਈ ਵੀ ਝੁਕਣ ਲਈ ਤਿਆਰ ਨਹੀਂ ਹੈ, ਹੁਣ ਇਕ ਵਾਰ ਫਿਰ ਇਜ਼ਰਾਈਲ ਨੇ ਗਾਜ਼ਾ ‘ਤੇ ਖਤਰਨਾਕ ਹਮਲਾ ਕੀਤਾ, ਵੱਖ-ਵੱਖ ਇਜ਼ਰਾਈਲੀ ਹਵਾਈ ਹਮਲਿਆਂ ਵਿਚ ਘੱਟੋ-ਘੱਟ 6 ਲੋਕ ਮਾਰੇ ਗਏ, ਜਿਨ੍ਹਾਂ ਵਿਚ ਇਕ ਘਰ ਦੇ ਦੋ ਬੱਚੇ ਅਤੇ ਸੰਯੁਕਤ ਰਾਸ਼ਟਰ ਦਾ ਕਰਮਚਾਰੀ ਵੀ ਸ਼ਾਮਲ ਸੀ…