
US ‘ਚ ਜਲੰਧਰ ਦੀਆਂ ਭੈਣਾਂ ‘ਤੇ ਫਾਇ.ਰਿੰਗ, ਨਕੋਦਰ ਦਾ ਦੋਸ਼ੀ ਗ੍ਰਿਫਤਾਰ
ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਆਂ ਸਨ। ਦੋਸ਼ੀ ਦੀ ਪਛਾਣ ਗੌਰਵ ਗਿੱਲ…