ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਹੋਣਗੇ ਕਈ ਮਸਲੇ ਹੱਲ

ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਬ੍ਰਿਟੇਨ ਦੀ ਮੀਡੀਆ ਦੀ ਇੱਕ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ…

Read More

ਅਮਰੀਕੀ ਸਦਨ ਵੱਲੋਂ TikTok ‘ਤੇ ਪਾਬੰਦੀ ਲਗਾਉਣ ਲਈ ਬਿੱਲ ਪਾਸ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਾਰਚ ਵਿੱਚ, ਸਦਨ ਨੇ TikTok ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦੇ ਪ੍ਰਸਤਾਵ ਦੇ ਸਮਰਥਨ ਵਿੱਚ ਵੋਟ ਕੀਤਾ ਸੀ। ਅਮਰੀਕੀ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਲਗਾਉਣ ਦੀ ਕਾਰਵਾਈ ਅਜਿਹੇ ਸਮੇਂ ਆਈ ਹੈ…

Read More

ਆਹ ਦੇਖੋ ਪਿਆਕੜਾਂ ਦਾ ਕਾਰਾ! ਹੁਣ ਕੈਨੇਡਾ ‘ਚ ਲੁੱਟ ਲਿਆ ਠੇਕਾ

ਭਾਰਤ ਵਿੱਚ ਠੇਕਿਆਂ ਤੋਂ ਸ਼ਰਾਬ ਚੋਰੀ ਦੀਆਂ ਘਟਨਾਵਾਂ ਅਕਸਰ ਹੀ ਸੁਣਨ ਮਿਲਦੀਆਂ ਹਨ ਪਰ ਜਦੋਂ ਅਜਿਹੀ ਹੀ ਘਟਨਾ ਕੈਨੇਡਾ ਵਿੱਚ ਵਾਪਰੇ ਤਾਂ ਚਰਚਾ ਦਾ ਵਿਸ਼ਾ ਬਣਨਾ ਲਾਜ਼ਮੀ ਹੈ। ਜੀ ਹਾਂ, ਕੈਨੇਡਾ ਵਿੱਚ ਵੀ ਸ਼ਰਾਬ ਦੀ ਚੋਰੀ ਨਹੀਂ ਕੀਤੀ ਗਈ ਬਲਕਿ ਸ਼ਰੇਆਮ ਡਾਕਾ ਮਾਰਿਆ ਗਿਆ ਹੈ। ਲੁਟੇਰੇ ਠੇਕੇ ਤੋਂ ਸ਼ਰਾਬ ਦੇ ਬੈਗ ਭਰ ਕੇ ਲੈ ਗਏ।…

Read More

ਕੇਂਦਰ ਸਰਕਾਰ ਕਾਰਨ ਆਸਟ੍ਰੇਲੀਆ ਦੀ ਪੱਤਰਕਾਰ ਨੂੰ ਛੱਡਣਾ ਪਿਆ ਭਾਰਤ! ਪੜ੍ਹੋ ਪੂਰੀ ਖ਼ਬਰ

ਖਾਲਿਸਤਾਨ ਪੱਖੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ਕਰਨ ਵਾਲੀ ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਛੱਡ ਦਿੱਤਾ ਹੈ। ਉਸ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਵੱਲੋਂ ਵੀਜ਼ਾ ਨਾ ਵਧਾਉਣ ਕਾਰਨ ਉਸ ਨੂੰ ਵਾਪਸ ਜਾਣਾ ਪਿਆ ਹੈ। ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਏਬੀਸੀ) ਦੀ ਦੱਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਇਹ ਦਾਅਵਾ ਆਪਣੇ…

Read More

ਸੰਸਦ ਭਵਨ ਚ 20 ਮੈਂਬਰਾਂ ਦੀਆਂ ਜੁੱਤੀਆਂ ਚੋਰੀ, ਸਪੀਕਰ ਨੇ ਜਾਂਚ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸੰਸਦ ਭਵਨ ਦੇ ਅੰਦਰ ਮਸਜਿਦ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ । ਦਰਅਸਲ, ਮਸਜਿਦ ਦੇ ਬਾਹਰੋਂ 20 ਜੋੜੇ ਜੁੱਤੇ ਰਹੱਸਮਈ ਢੰਗ ਨਾਲ ਗਾਇਬ ਹੋ ਗਏ । ਇਹ ਦੇਖ ਕੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ । ਦੱਸਿਆ ਗਿਆ ਕਿ ਮਸਜਿਦ ਵਿੱਚੋਂ ਜੁੱਤੇ ਗਾਇਬ ਹੋਣ ਤੋਂ ਬਾਅਦ ਸੰਸਦ ਦੇ ਸਪੀਕਰ…

Read More

ਅਮਰੀਕਾ ‘ਚ ਬੈਨ ਹੋ ਰਿਹਾ Tik Tok, ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ‘ਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਾਰਚ ‘ਚ ਸਦਨ ਨੇ TikTok ਨੂੰ ਗੈਰ-ਕਾਨੂੰਨੀ ਐਲਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਵੋਟ ਦਿੱਤੀ ਸੀ। ਦਸ ਦੇਈਏ ਕਿ 170 ਮਿਲੀਅਨ ਤੋਂ ਵੱਧ ਅਮਰੀਕੀ TikTok ਦੀ ਵਰਤੋਂ ਕਰ…

Read More

MDH ਤੇ Everest ਦੇ ਮਸਾਲਿਆਂ ‘ਤੇ ਪਾਬੰਦੀ, ਲੋਕਾਂ ਨੂੰ ਭੋਜਨ ‘ਚ ਨਾ ਵਰਤਣ ਦੀ ਕੀਤੀ ਅਪੀਲ

ਸਵਾਦ ਲੈਣ ਲਈ ਭੋਜਨ ਚ ਪੈਣ ਵਾਲੇ ਕਿੰਨੇ ਘਾਤਕ ਸਾਬਤ ਹੋ ਸਕਦੇ ਹਨ ਇਸ ਗੱਲ਼ ਦਾ ਅੰਦਾਜ਼ਾ ਇਸ ਖ਼ਬਰ ਤੋਂਂ ਲਗਾਇਆ ਜਾ ਸਕਦਾ ਹੈ। ਮਸ਼ਹੂਰ ਮਸਾਲਿਆਂ ਦੀਆਂ ਕੰਪਨੀਆਂ MDH ਤੇ Everest ਤੇ ਭਰੋਸਾ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ।  ਸਿੰਗਾਪੁਰ ਤੋਂ ਬਾਅਦ ਹੁਣ ਹਾਂਗਕਾਂਗ ਨੇ ਭਾਰਤ ਦੀਆਂ ਮਸ਼ਹੂਰ ਮਸਾਲਾ ਕੰਪਨੀਆਂ Everest ਤੇ…

Read More

Elon Musk ਦਾ ਭਾਰਤ ਦੌਰਾ ਟਲਿਆ, ਜਾਣੋ ਕਾਰਨ

ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣਗੇ। ਐਲੋਨ ਮਸਕ ਨੇ ਮਾਈਕ੍ਰੋਬਲਾਗਿੰਗ ਸਾਈਟ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ “ਟੇਸਲਾ ‘ਚ ਜਿਆਦਾ ਕੰਮ ਹੋਣ ਕਾਰਨ ਭਾਰਤ ਦੀ ਯਾਤਰਾ ‘ਚ ਦੇਰੀ ਹੋਈ, ਪਰ ਮੈਂ ਇਸ ਸਾਲ ਦੇ…

Read More

ਬਰਡ ਫਲੂ ਦਾ ਖ਼ਤਰਾ ਵਧਿਆ, ਕੱਚੇ ਦੁੱਧ ‘ਚ ਪਾਇਆ ਗਿਆ ਵਾਇਰਸ

ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ H5N1 ਬਰਡ ਫਲੂ ਵਾਇਰਸ ਜਾਨਵਰਾਂ ਦੇ ਕੱਚੇ ਦੁੱਧ ਵਿਚ ਬਹੁਤ ਜ਼ਿਆਦਾ ਮਾਤਰਾ ਵਿਚ ਪਾਇਆ ਗਿਆ ਹੈ। ਹਾਲਾਂਕਿ ਇਹ ਵਾਇਰਸ ਦੁੱਧ ਵਿਚ ਕਿੰਨੇ ਸਮੇਂ ਤੱਕ ਜੀਵਤ ਰਹਿ ਸਕਦਾ ਹੈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪੂਰੇ ਅਮਰੀਕਾ ਵਿੱਚ ਗਾਵਾਂ ਅਤੇ ਮੁਰਗੀਆਂ ਵਿੱਚ ਬਰਡ ਫਲੂ…

Read More

‘ਟਾਈਮ ਮੈਗਜ਼ੀਨ’ ਨੇ ਜਾਰੀ ਕੀਤੀ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ

ਟਾਈਮ ਮੈਗਜ਼ੀਨ ਨੇ ਸਾਲ 2024 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਜਾਰੀ ਕੀਤੀ ਹੈ। ਸੂਚੀ ਵਿੱਚ ਬਾਲੀਵੁੱਡ ਅਦਕਾਰਾ ਆਲੀਆ ਭੱਟ, ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ, ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ, ਪਹਿਲਵਾਨ ਸਾਕਸ਼ੀ ਮਲਿਕ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਦੇਵ ਪਟੇਲ ਨੇ ਨੇ ਜਗ੍ਹਾ ਬਣਾਈ ਹੈ। ਟਾਈਮ ਮੈਗਜ਼ੀਨ ਦੀ ਸੂਚੀ ਵਿੱਚ ਸ਼ਾਮਲ…

Read More