15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਪੜ੍ਹੋ ਪੂਰੀ ਖ਼ਬਰ

ਗਾਜ਼ਾ ਵਿੱਚ ਪਿਛਲੇ 15 ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਇਜ਼ਰਾਈਲ ਅਤੇ ਹਮਾਸ ਵਿਚਕਾਰ ਇੱਕ ਪੜਾਅਵਾਰ ਸਮਝੌਤਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਟਰੰਪ ਨੇ ਕਿਹਾ ਕਿ ਉਹ ਇਸ ਸਮਝੌਤੇ ਦੀ ਵਰਤੋਂ ਅਬਰਾਹਿਮ ਸਮਝੌਤਿਆਂ ਦਾ ਵਿਸਤਾਰ ਕਰਨ ਲਈ ਕਰਨਗੇ।…

Read More

ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਹੋਣਗੇ ਸ਼ਾਮਲ

ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਜੇਡੀ ਵੈਨਸ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਨੂੰ ਵੀ ਸੱਦਾ ਦਿੱਤਾ ਗਿਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸੱਦੇ ‘ਤੇ ਅਮਰੀਕਾ ਜਾਣਗੇ। ਜੈਸ਼ੰਕਰ 47ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਸਰਕਾਰ…

Read More

ਲਾਸ ਏਂਜਲਸ ਦੇ ਜੰਗਲ ਦੀ ਅੱਗ ਦੀ ਵਜ੍ਹਾ Delta Smelt Fish 

 ਅਮਰੀਕਾ ਦੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਲੱਗੀ ਅੱਗ ਲਗਾਤਾਰ ਫੈਲਦੀ ਜਾ ਰਹੀ ਹੈ। ਅੱਗ ਕਾਰਨ 11 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਲੱਖਾਂ ਲੋਕ ਬੇਘਰ ਹੋ ਗਏ ਹਨ। ਇੱਥੋਂ ਤੱਕ ਕਿ ਕਈ ਹਾਲੀਵੁੱਡ ਹਸਤੀਆਂ ਦੇ ਘਰ ਵੀ ਸੜ ਕੇ ਸੁਆਹ ਹੋ ਗਏ ਹਨ। ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਦੇ ਕਾਰਨਾਂ ਅਤੇ ਇਹ…

Read More

ਕੈਲੀਫੋਰਨੀਆ ਵਿੱਚ ਹਰ ਮਿੰਟ ਭਿਆਨਕ ਹੋ ਰਹੀ ਅੱਗ, ਸੈਂਕੜੇ ਘਰ ਸੜ ਕੇ ਸੁਆਹ

ਅਮਰੀਕਾ ਦੇ ਕੈਲੀਫੋਰਨੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਹੁਣ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ। ਇਹ ਅੱਗ ਲਾਸ ਏਂਜਲਸ ਅਤੇ ਹੁਣ ਹਾਲੀਵੁੱਡ ਹਿਲਜ਼ ਤੱਕ ਫੈਲ ਗਈ ਹੈ। ਇਸ ਕਾਰਨ ਲਗਪਗ ਇੱਕ ਲੱਖ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਅਤੇ ਹੁਣ ਤੱਕ, 5 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਲਾਸ ਏਂਜਲਸ…

Read More

Canada ਦਾ ਪੰਜਾਬੀਆਂ ਨੂੰ ਝਟਕਾ! ਬੱਚਿਆਂ ਦੇ ਮਾਪਿਆਂ ਨੂੰ ਨਹੀਂ ਮਿਲੇਗੀ PR

ਕੈਨੇਡਾ ਸਰਕਾਰ ਨੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਲਈ ਪਰਮਾਨੈਂਟ ਰੈਜ਼ੀਡੈਂਸੀ ਸਪਾਂਸਰਸ਼ਿਪ ਲਈ ਨਵੀਆਂ ਅਰਜ਼ੀਆਂ ਨੂੰ ਅਸਥਾਈ ਤੌਰ ਉਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਸੁਪਰ ਵੀਜ਼ਾ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਹਾਲਾਂਕਿ ਇਹ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15…

Read More

ਖ਼ਤਰਨਾਕ ਵਾਇਰਸ ਦਾ ਕਹਿਰ! ਸ਼ਮਸ਼ਾਨਘਾਟ ਵਿੱਚ ਲੱਗੇ ਲਾਸ਼ਾਂ ਦੇ ਢੇਰ!

ਚੀਨ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਵਰਗੀ ਬਿਮਾਰੀ ਹਿਊਮਨ ਮੇਟਾਪਨੀਓਮੋਵਾਇਰਸ (HMPV) ਤੇਜ਼ੀ ਨਾਲ ਫੈਲ ਰਹੀ ਹੈ। ਉਥੋਂ ਦੇ ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ। ਇੱਥੋਂ ਤੱਕ ਕਿ ਕਥਿਤ ਤੌਰ ਉਤੇ ਸ਼ਮਸ਼ਾਨਘਾਟ ਵਿੱਚ ਵੀ ਲਾਸ਼ਾਂ ਨੂੰ ਦਫ਼ਨਾਉਣ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਪਰ ਚੀਨ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ। ਉਸ…

Read More

ਨਵੇਂ ਸਾਲ ਤੇ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਮੌ.ਤ

ਅਮਰੀਕਾ ‘ਚ ਬੁੱਧਵਾਰ ਨੂੰ ਨਿਊ ਓਰਲੀਨਜ਼ ਕੈਨਾਲ ਅਤੇ ਬੋਰਬਨ ਸਟਰੀਟ ‘ਤੇ ਇਕ ਕਾਰ ਭੀੜ ‘ਤੇ ਚੜ੍ਹ ਜਾਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਇਹ ਜਾਣਕਾਰੀ ਸ਼ਹਿਰ ਦੀ ਐਮਰਜੈਂਸੀ ਤਿਆਰ ਕਰਨ ਵਾਲੀ ਏਜੰਸੀ ਨੋਲਾ ਰੈਡੀ ਨੇ ਦਿੱਤੀ। ਨਿਊ ਓਰਲੀਨਜ਼ ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਉਹ ਇੱਕ ਵੱਡੇ ਨੁਕਸਾਨ ਦੀ…

Read More

ਲੈਂਡਿੰਗ ਸਮੇਂ ਜਹਾਜ਼ ਹੋੋਇਆ ਕ੍ਰੈਸ਼, 179 ਯਾਤਰੀਆਂ ਦੀ ਮੌ.ਤ

ਦੱਖਣੀ ਕੋਰੀਆ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 181 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 737-800 ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 179 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਦੇ ਸਮੇਂ ਜਹਾਜ਼ ‘ਚ ਚਾਲਕ ਦਲ…

Read More

ਪੰਜਾਬੀਆਂ ਨੂੰ Canada ਸਰਕਾਰ ਦਾ ਝਟਕਾ! PR ਲੈਣ ਵਾਲਿਆਂ ਨੂੰ ਨਹੀਂ ਮਿਲੇਗਾ ਲਾਭ

ਕੈਨੇਡਾ ਸਰਕਾਰ ਨੇ ਇੱਕ ਵੱਡਾ ਝਟਕਾ ਦਿੰਦੇ ਹੋਈਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ਤੇ ਮਿਲਣ ਵਾਲੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸ ਦਾ ਸਭ…

Read More

ਰੂਸ ਵਿੱਚ ਚ 9/11 ਵਰਗਾ ਵੱਡਾ ਹਮਲਾ, ਇਮਾਰਤਾਂ ਤੇ ਕੀਤਾ ਡ੍ਰੋਨ ਅਟੈਕ

ਰੂਸ ਦੇ ਕਜ਼ਾਨ ਸ਼ਹਿਰ ਵਿੱਚ 9/11 ਵਰਗਾ ਹਮਲਾ ਹੋਇਆ ਹੈ। ਇੱਥੇ ਤਿੰਨ ਵੱਡੀਆਂ ਇਮਾਰਤਾਂ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਰੂਸ ਨੇ ਇਸ ਹਮਲੇ ਲਈ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਰੋਨ ਹਮਲਿਆਂ ਨੇ ਮਾਸਕੋ ਤੋਂ ਲਗਭਗ 800 ਕਿਲੋਮੀਟਰ ਪੂਰਬ ਵਿਚ ਸਥਿਤ ਕਜ਼ਾਨ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਸੋਸ਼ਲ ਮੀਡੀਆ ‘ਤੇ…

Read More