ਰੇਲਵੇ ਸਟੇਸ਼ਨ ਉਤੇ ਬੰਬ ਧਮਾਕਾ, 21 ਲੋਕਾਂ ਦੀ ਮੌ.ਤ, 30 ਤੋਂ ਵੱਧ ਜ਼ਖਮੀ
ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਤੋਂ ਧਮਾਕੇ ਦੀ ਖਬਰ ਆ ਰਹੀ ਹੈ। ਇਹ ਬੰਬ ਧਮਾਕਾ ਰੇਲਵੇ ਸਟੇਸ਼ਨ ਨੇੜੇ ਹੋਇਆ। ਬੰਬ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਟਰੇਨ ਦੇ ਪਲੇਟਫਾਰਮ ਉਤੇ ਪਹੁੰਚਣ…