
ਲੱਗ ਸਕਦਾ Lockdown! ਮਾਸਕ ਪਾਉਣਾ ਹੋਇਆ ਲਾਜ਼ਮੀ, ਜਾਣੋ ਵਜ੍ਹਾ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਰਿਕਾਰਡ ਪੱਧਰ ’ਤੇ ਪੁੱਜਣ ਕਾਰਨ ਹਜ਼ਾਰਾਂ ਲੋਕਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਲੋਕਾਂ ਨੇ ਮਾਸਕ ਲਗਾਉਣ ਸਣੇ ਹੋਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਮੁਕੰਮਲ ਲਾਕਡਾਊਨ ਲਗਾਇਆ ਜਾ ਸਕਦਾ ਹੈ। ਇਹ ਚਿਤਾਵਨੀ ਉਦੋਂ ਦਿੱਤੀ ਗਈ ਹੈ,…