ਬੇਭਰੋਸਗੀ ਮਤਾ ਜਿੱਤਣ ਤੋਂ ਬਾਅਦ ਵੀ ਟਰੂਡੋ ਸਰਕਾਰ ਨਹੀਂ ਘਟੀਆਂ ਮੁਸ਼ਕਲਾਂ 

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਹੀ ਵਿਹੜੇ ਵਿੱਚ ਘਿਰੇ ਹੋਏ ਹਨ। ਦਰਅਸਲ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਗਿਆ ਸੀ। ਬੇਸ਼ੱਕ ਉਹ ਇਸ ਬੇਭਰੋਸਗੀ ਮਤੇ ਤੋਂ ਬਚ ਗਿਆ, ਪਰ ਅੱਗੇ ਦਾ ਰਸਤਾ ਉਸ ਲਈ ਆਸਾਨ ਨਹੀਂ ਹੈ।  ਟਰੂਡੋ ਆਪਣੀ ਘੱਟ ਗਿਣਤੀ ਲਿਬਰਲ ਸਰਕਾਰ ਦੇ ਪਹਿਲੇ ਵੱਡੇ ਇਮਤਿਹਾਨ ਵਿੱਚ ਬੁੱਧਵਾਰ ਨੂੰ ਅਵਿਸ਼ਵਾਸ ਪ੍ਰਸਤਾਵ ਤੋਂ ਬਚ…

Read More

ਭਾਰਤੀਆਂ ਤੋਂ ਤੰਗ ਆਈ Canada ਸਰਕਾਰ! ਵਿਦਿਆਰਥੀਆਂ ਨੂੰ ਦਿੱਤੀ ਸਖਤ ਚੇਤਾਵਨੀ

ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਮੁੜ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿੱਚ ਸ਼ਰਣ ਲੈਣ ਦੇ ਰੁਝਾਨ ਨੂੰ ਚਿੰਤਾਜਨਕ ਦੱਸਿਆ ਹੈ। ਮਾਰਕ ਮਿਲਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਆਮ ਚੋਣਾਂ ਵੱਲ…

Read More

ਲੇਬਨਾਨ ਤੇ ਇਜ਼ਰਾਈਲ ਦਾ ਜ਼ਬਰਦਸਤ ਹਮਲਾ, 492 ਤੋਂ ਵੱਧ ਲੋਕਾਂ ਦੀ ਮੌ.ਤ

ਇਜ਼ਰਾਈਲ ਨੇ ਲੇਬਨਾਨ ਵਿੱਚ 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲੇ ਵਿੱਚ ਹੁਣ ਤੱਕ 492 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿੱਚ 58 ਔਰਤਾਂ ਅਤੇ 35 ਬੱਚੇ ਹਨ। 1,645 ਲੋਕ ਜ਼ਖਮੀ ਹੋਏ ਹਨ। ਅਲ ਜਜ਼ੀਰਾ ਮੁਤਾਬਕ 2006 ‘ਚ ਇਜ਼ਰਾਈਲ-ਲੇਬਨਾਨ ਜੰਗ ਤੋਂ ਬਾਅਦ ਲੇਬਨਾਨ ‘ਤੇ ਇਹ ਸਭ ਤੋਂ ਵੱਡਾ…

Read More

ਬਰਤਾਨੀਆ- ਕੀਰਤਨ ਨੂੰ ਪਹਿਲੀ ਵਾਰ ਸਿੱਖ ਪਵਿੱਤਰ ਸੰਗੀਤ ਵਜੋਂ ਦਿੱਤੀ ਮਾਨਤਾ

ਯੂਕੇ ਵਿਚ ਪਹਿਲੀ ਵਾਰ ਕੀਰਤਨ ਨੂੰ ਅਧਿਕਾਰਤ ਤੌਰ ਉਤੇ ਗ੍ਰੇਡ ਸੰਗੀਤ ਪ੍ਰੀਖਿਆ ਪ੍ਰਣਾਲੀ ਦੇ ਹਿੱਸੇ ਵਜੋਂ ਮਾਨਤਾ ਦਿੱਤੀ ਗਈ ਹੈ, ਜਿਸ ਨਾਲ ਵਿਦਿਆਰਥੀ ਹੁਣ “ਸਿੱਖ ਸੈਕਰਡ ਸੰਗੀਤ” ਵਿੱਚ ਅਧਿਐਨ ਕਰਨ ਅਤੇ ਰਸਮੀ ਤੌਰ ਉਤੇ ਮੁਲਾਂਕਣ ਕਰਨ ਦੇ ਯੋਗ ਹਨ। ਵਿਦਿਆਰਥੀ ਹੁਣ ਤੋਂ ‘ਸਿੱਖ ਪਵਿੱਤਰ ਸੰਗੀਤ’ ਨਾਲ ਜੁੜੇ ਪਾਠਕ੍ਰਮ ਦਾ ਰਸਮੀ ਤੌਰ ਉਤੇ ਅਧਿਐਨ ਕਰ ਸਕਣਗੇ।…

Read More

ਫਲਾਈਟ ਚ ਪੇਜਰ ਅਤੇ ਵਾਕੀ-ਟਾਕੀ ਲਿਜਾਣ ਤੇ ਪਾਬੰਦੀ, ਏਅਰਲਾਈਨ ਨੇ ਜਾਰੀ ਕੀਤੇ ਨਿਰਦੇਸ਼

ਕਤਰ ਏਅਰਵੇਜ਼ ਨੇ ਲੇਬਨਾਨ ਜਾਣ ਵਾਲੀਆਂ ਉਡਾਣਾਂ ਵਿੱਚ ਯਾਤਰੀਆਂ ਨੂੰ ਪੇਜਰ ਅਤੇ ਵਾਕੀ-ਟਾਕੀ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਏਅਰਲਾਈਨ ਨੇ ਇਹ ਕਦਮ ਲੇਬਨਾਨ ਦੇ ਤਿੰਨ ਖੇਤਰਾਂ ਵਿੱਚ ਵਾਕੀ-ਟਾਕੀਜ਼, ਹੈਂਡਹੈਲਡ ਰੇਡੀਓ ਅਤੇ ਪੇਜਰ ਸੈੱਟਾਂ ਵਿੱਚ ਧਮਾਕਿਆਂ ਤੋਂ ਬਾਅਦ ਚੁੱਕਿਆ ਹੈ। ਇਸ ਘਟਨਾ ‘ਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਅਤੇ 3000 ਤੋਂ…

Read More

Canada ਜਾਣ ਵਾਲਿਆਂ ਲਈ ਬੁਰੀ ਖਬਰ! ਟਰੂਡੋ ਨੇ ਦਿੱਤਾ ਇੱਕ ਹੋਰ ਵੱਡਾ ਝਟਕਾ

ਕੈਨੇਡਾ ਜਾਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। PM ਜਸਟਿਨ ਟਰੂਡੋ ਨੇ ਵਿਦੇਸ਼ੀ  ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਇਸ ਸਾਲ ਸਟੂਡੈਂਟ ਵੀਜ਼ਾ 35% ਘਟਾਏ ਹਨ। ਇਸ ਦਾ ਐਲਾਨ PM ਜਸਟਿਨ ਟਰੂਡੋ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸਟੂਡੈਂਟ ਵੀਜ਼ਾ ਹੋਰ ਵੀ ਘਟਾਏ ਜਾਣਗੇ।…

Read More

Canada ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਲਾਗੂ ਕੀਤੇ ਨਵੇਂ ਨਿਯਮ, ਪੜ੍ਹੋ ਪੂਰੀ ਖ਼ਬਰ

ਅੱਜ-ਕੱਲ੍ਹ ਕੈਨੇਡਾ ਜਾਣ ਦਾ ਲੋਕਾਂ ਦੇ ਮਨਾਂ ਵਿਚ ਕਰੇਜ਼ ਹੈ। 12ਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਭਾਰਤ ਵਿਚੋਂ ਵਿਸ਼ੇਸ਼ ਕਰਕੇ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਕੈਨੇਡਾ ਜਾ ਰਹੇ ਹਨ। ਪਰ ਕੈਨੇਡਾ ਵਿਚ ਪੜ੍ਹਾਈ ਕਰਨਾ ਆਸਾਨ ਨਹੀਂ ਹੈ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਫੀਸਾਂ ਅਤੇ ਰਹਿਣ ਸਹਿਣ ਦੇ ਖਰਚਿਆਂ ਲਈ ਨੌਕਰੀ ਵੀ ਕਰਨੀ…

Read More

ਦਫਤਰ ਵਿੱਚ ਲੰਚ ਬ੍ਰੇਕ ਦੌਰਾਨ ਬਣਾਓ ਸਰੀਰਕ ਸਬੰਧ, ਰਾਸ਼ਟਰਪਤੀ ਨੇ ਦਿੱਤੀ ਖੁੱਲ੍ਹੀ ਛੁੱਟੀ

ਰੂਸ ਵਿੱਚ ਜਣਨ ਦਰ ਇਸ ਸਮੇਂ ਸਭ ਤੋਂ ਘੱਟ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਨੌਜਵਾਨਾਂ ਨੂੰ ਕਿਹਾ ਹੈ ਕਿ ਉਹ ਕੰਮ ਦੇ ਵਿਚਕਾਰ ਮੌਜੂਦ ਸਮੇਂ ਦੀ ਵਰਤੋਂ ਸਰੀਰਕ ਸਬੰਧ ਬਣਾਉਣ ਲਈ ਕਰਨ। ਪੁਤਿਨ ਨੇ ਰੂਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੰਮ ਦੇ ਸਥਾਨਾਂ ‘ਤੇ ਦੁਪਹਿਰ ਦੇ ਖਾਣੇ ਅਤੇ ਕੌਫੀ ਬ੍ਰੇਕ…

Read More

ਵੱਧ ਰਿਹਾ ਹੈ ਕੋਰੋਨਾ ਤੋਂ ਵੀ ਭਿਆਨਕ ਮਹਾਮਾਰੀ ਦਾ ਖਤਰਾ, ਪੜ੍ਹੋ ਪੂਰੀ ਖ਼ਬਰ

ਕੋਰੋਨਾ ਮਗਰੋਂ ਇੱਕ ਹੋਰ ਮਹਾਮਾਰੀ ਫੈਲਣ ਦਾ ਖਤਰਾ ਹੈ। ਅਗਲੀ ਮਹਾਮਾਰੀ ਦਾ ਵਾਇਰਸ ਵੀ ਚੀਨ ਵਿੱਚ ਪਣਪ ਰਿਹਾ ਹੈ। ਦਰਅਸਲ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ SARS-CoV-2 (ਨੋਵਲ ਕੋਰੋਨਾਵਾਇਰਸ) ਚੀਨ ਤੋਂ ਫੈਲਿਆ ਸੀ। ਤਾਜ਼ਾ ਅਧਿਐਨ ਨੇ ਚੀਨ ਦੇ ਫਰ ਫਾਰਮਾਂ ਵਿੱਚ ਸੈਂਕੜੇ ਵਾਇਰਸਾਂ ਦੀ ਪਛਾਣ ਕੀਤੀ ਹੈ ਜੋ ਮਨੁੱਖਾਂ ਲਈ ਗੰਭੀਰ…

Read More

ਸਕੂਲ ਦੇ ਗੇਟ ਅੱਗੇ ਖੜ੍ਹੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਬੱਸ ਨੇ ਦਰੜਿਆ, 11 ਮੌ.ਤਾਂ

ਚੀਨ ਵਿਚ ਇਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ। ਇਸ ਦੌਰਾਨ…

Read More