ਹੁਣ ਤੋਂ ਪੌਪਕੌਰਨ ਤੇ ਵੀ ਲੱਗੇਗਾ GST, ਵਿੱਤ ਮੰਤਰੀ ਦਾ ਵੱਡਾ ਐਲਾਨ!
GST ਕੌਂਸਲ ਦੀ ਮੀਟਿੰਗ ਅੱਜ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ। ਇਸ ਮੀਟਿੰਗ ਵਿੱਚ ਪੌਪਕੌਰਨ ਨੂੰ ਵੀ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਗਿਆ। ਹੁਣ ਰੈਡੀ ਟੂ ਈਟ ਪੌਪਕੌਰਨ ‘ਤੇ ਵੀ ਜੀਐਸਟੀ ਲਗਾਇਆ ਜਾਵੇਗਾ। ਜੀਐਸਟੀ ਕੌਂਸਲ ਦੀ ਇਸ ਮੀਟਿੰਗ ਵਿੱਚ ਲੂਣ ਅਤੇ ਮਸਾਲਿਆਂ ਤੋਂ ਬਣੇ ਪੌਪਕੌਰਨ, ਜੋ ਕਿ…