ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 3 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਪੁਣੇ ‘ਚ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਬਾਵਧਨ ਬੁਦਰੂਕ ਪਿੰਡ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਹਿੰਜੇਵਾੜੀ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਮੈਡੀਕਲ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਕਸਫੋਰਡ…

Read More

ਰਾਮ ਰਹੀਮ ਨੂੰ ਮਿਲੀ 20 ਦਿਨਾਂ ਦੀ ਪੈਰੋਲ, ਭਲਕੇ ਆਉਣਗੇ ਜ਼ੇਲ੍ਹ ਤੋਂ ਬਾਹਰ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ। ਉੱਥੇ ਹੀ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ…

Read More

ਹਰਿਆਣਾ ਚੋਣਾਂ ਵਿਚਾਲੇ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਵੋਟਾਂ ਤੋਂ ਸਿਰਫ਼ ਪੰਜ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਵਾਲਾ ਹੈ। ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ…

Read More

ਚੰਡੀਗੜ੍ਹ ਤੋਂ ਉੱਡਿਆ ਜਹਾਜ਼ ਕ੍ਰੈਸ਼, ਫੌਜ ਨੇ 56 ਸਾਲਾਂ ਬਾਅਦ ਲੱਭੀਆਂ ਲਾਸ਼ਾਂ!

ਕਰੀਬ 56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਇੱਕ ਹਾਦਸਾ ਵਾਪਰਿਆ ਸੀ। ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਰੋਹਤਾਂਗ ਦੱਰੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ 102 ਫੌਜ ਨਾਲ ਜੁੜੇ ਲੋਕ ਸਵਾਰ ਸਨ। ਫਿਰ ਕਾਫੀ ਭਾਲ ਕੀਤੀ ਗਈ ਪਰ ਸਾਰੀਆਂ ਲਾਸ਼ਾਂ ਨਹੀਂ ਮਿਲੀਆਂ ਸਨ। ਪਰ ਫੌਜ ਨੇ ਹਾਰ ਨਹੀਂ ਮੰਨੀ ਅਤੇ ਅੱਜ 56 ਸਾਲਾਂ…

Read More

ਬੰਗਾਲ ਵਿੱਚ ਜੂਨੀਅਰ ਡਾਕਟਰਾਂ ਦਾ ਹੱਲਾਬੋਲ, ਹੜਤਾਲ ਦਾ ਐਲਾਨ

RG Kar Case ਦੇ ਜੂਨੀਅਰ ਡਾਕਟਰਾਂ ਨੇ ਆਰਜੀ ਕਰ ਕੇਸ ਵਿੱਚ ਜਲਦੀ ਨਿਆਂ ਸਮੇਤ ਕਈ ਮੰਗਾਂ ਨੂੰ ਲੈ ਕੇ ਮੁੜ ਮੁਕੰਮਲ ਹੜਤਾਲ ਕੀਤੀ। ਮੰਗਲਵਾਰ ਸਵੇਰ ਤੋਂ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਸ਼ੁਰੂ ਹੋ ਗਈ। ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਸੂਬਾ ਸਰਕਾਰ ‘ਤੇ ਦਬਾਅ ਬਣਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ…

Read More

Delhi ਵਿੱਚ 5 ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ, ਜਾਣੋ ਪੂਰਾ ਮਾਮਲਾ

 ਦਿੱਲੀ ਪੁਲਿਸ ਨੇ ਅਗਲੇ 6 ਦਿਨਾਂ ਤੱਕ ਕਈ ਇਲਾਕਿਆਂ ਵਿੱਚ ‘ਨਵਾਂ ਕਾਨੂੰਨ’ ਲਾਗੂ ਕਰ ਦਿੱਤਾ ਹੈ। ਇਸ ਕਾਰਨ ਜੇਕਰ 5 ਲੋਕ ਇਕੱਠੇ ਨਿਕਲਦੇ ਹਨ ਤਾਂ ਪੁਲਿਸ ਉਨ੍ਹਾਂ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ। ਇਨ੍ਹਾਂ ਥਾਵਾਂ ’ਤੇ ਰੋਸ ਮੁਜ਼ਾਹਰੇ ਕਰਨ ’ਤੇ ਮੁਕੰਮਲ ਪਾਬੰਦੀ ਰਹੇਗੀ। ਕੋਈ ਵੀ ਕਿਸੇ ਕਿਸਮ ਦਾ ਹਥਿਆਰ ਲੈ ਕੇ ਨਹੀਂ ਜਾ ਸਕੇਗਾ। ਦਿੱਲੀ…

Read More

ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਨਵਾਂ ਫੁਰਮਾਨ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਕਿਸਤਾਨ ਨੇ ਨਵਾਂ ਫਰਮਾਨ ਜਾਰੀ ਕੀਤਾ ਹੈ। ਸੰਗਤ ਨੂੰ ਭਾਰਤੀ ਕਰੰਸੀ ਦੀ ਬਜਾਏ ਅਮਰੀਕੀ ਡਾਲਰ ਜਾਂ ਬ੍ਰਿਟਿਸ਼ ਪੌਂਡ ਆਪਣੇ ਨਾਲ ਲਿਆਉਣ ਦੀ ਸਲਾਹ ਦਿੱਤੀ ਗਈ ਹੈ। ਸੰਗਤਾਂ ਦਾ ਜਥਾ ਲਿਆਉਣ ਵਾਲੀਆਂ ਧਾਰਮਿਕ ਸੰਸਥਾਵਾਂ ਨੂੰ ਵੀ ਹਦਾਇਤ ਕੀਤੀ ਗਈ ਹੈ…

Read More

ਰੇਲ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ! ਨਹੀਂ ਚੱਲਣਗੀਆਂ ਇਹ ਟ੍ਰੇਨਾਂ

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਿਛਲੇ ਕਈ ਦਿਨਾਂ ਤੋਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਪੂਰੇ ਸਟੇਸ਼ਨ ਨੂੰ ਦੁਬਾਰਾ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਰੇਲਵੇ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੋਲਡਨ ਸ਼ਤਾਬਦੀ ਅਤੇ ਸ਼ਾਨ-ਏ-ਪੰਜਾਬ ਹੁਣ ਜਲੰਧਰ ਨਹੀਂ ਆਉਣਗੀਆਂ। ਕਿਉਂਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਕਰੀਬ 200 ਮੀਟਰ ਲੰਬਾ ਰੂਫ ਤਿਆਰ ਹੋ…

Read More

ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ

ਸੁਪਰਸਟਾਰ ਰਜਨੀਕਾਂਤ ਦੀ ਸਿਹਤ ਸੋਮਵਾਰ ਰਾਤ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੇਟ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ 73 ਸਾਲਾ ਅਦਾਕਾਰ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਸੂਤਰਾਂ…

Read More

ਕੇਜਰੀਵਾਲ ਜਲਦ ਛੱਡਣਗੇ CM ਨਿਵਾਸ, ਪੜ੍ਹੋ ਕਿੱਥੇ ਹੋਏਗੀ ਨਵੀਂ ਰਿਹਾਇਸ਼

ਜਦੋਂ ਤੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (arvind kejriwal) ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਲੋਕਾਂ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰਹਿਣ ਲਈ ਘਰ ਦੇਣ ਦਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਆਰ ਕਰਨ ਵਾਲੇ ਆਮ ਆਦਮੀ…

Read More