
ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ! ਸੋਮਵਾਰ ਤੱਕ ਬੰਦ ਰਹਿਣਗੇ ਸਕੂਲ
ਭਾਰਤ ਵਿਚ ਇੱਕੋ ਸਮੇਂ ਵੱਖ-ਵੱਖ ਰਾਜਾਂ ਦੇ ਮੌਸਮ ਵਿਚ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਵਿੱਚ ਠੰਢ ਸ਼ੁਰੂ ਹੋ ਰਹੀ ਹੈ ਜਦੋਂਕਿ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਹਾਈਬ੍ਰਿਡ ਮੋਡ ਦਿੱਲੀ-ਐਨਸੀਆਰ ਦੇ ਸਕੂਲਾਂ…