ਵੱਡੀ ਖ਼ਬਰ- Rape Case ਦੇ ਮੁਲਜ਼ਮ ਦਾ ਹੋਇਆ Encounter

 ਮਹਾਰਾਸ਼ਟਰ ਦੇ ਬਦਲਾਪੁਰ ਰੇਪ ਕੇਸ ਦੇ ਦੋਸ਼ੀ ਅਕਸ਼ੈ ਸ਼ਿੰਦੇ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ। ਇਸ  ਤੋਂ ਬਾਅਦ ਸੂਬੇ ‘ਚ ਸਿਆਸਤ ਤੇਜ਼ ਹੋ ਗਈ ਹੈ। ਠਾਣੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਇਹ ਐਸਆਈਟੀ ਡੀਸੀਪੀ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਕਰੇਗੀ। ਹੁਣ ਠਾਣੇ ਪੁਲਿਸ ਨੇ ਇਸ ਐਨਕਾਊਂਟਰ…

Read More

ਬੱਚਿਆਂ ਲਈ ਚਾਈਲਡ ਪੋਰਨੋਗ੍ਰਾਫੀ ਦੇਖਣਾ ਅਤੇ ਰੱਖਣਾ ਅਪਰਾਧ-SC

ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕੀਤਾ ਕਿ ਚਾਈਲਡ ਪੋਰਨੋਗ੍ਰਾਫੀ ਦੇਖਣਾ ਅਤੇ ਰੱਖਣਾ ਅਪਰਾਧ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਪਲਟਦਿਆਂ ਇਹ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਚਾਈਲਡ ਪੋਰਨੋਗ੍ਰਾਫੀ ਨਾਲ ਸਬੰਧਤ ਕੰਟੈਂਟ ਨੂੰ ਡਾਊਨਲੋਡ ਕਰਨਾ ਅਤੇ ਰੱਖਣਾ ਅਪਰਾਧ ਹੈ। SC ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ…

Read More

CM ਆਤਿਸ਼ੀ ਨੇ ਕੇਜਰੀਵਾਲ ਲਈ ਖ਼ਾਲੀ ਛੱਡੀ ਕੁਰਸੀ, ਪੜ੍ਹੋ ਪੂਰੀ ਖ਼ਬਰ

ਆਤਿਸ਼ੀ ਨੇ ਰਾਜਧਾਨੀ ਦਿੱਲੀ ਦਾ ਅਹੁਦਾ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਉਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਖਾਲੀ ਰੱਖੇਗੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਸੰਵਿਧਾਨ ਦਾ ਅਪਮਾਨ ਦੱਸਿਆ ਹੈ।…

Read More

CM ਆਤਿਸ਼ੀ ਅੱਜ ਸੰਭਾਲੇਗੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ਚ ਹੋ ਸਕਦੇ ਵੱਡੇ ਫ਼ੈਸਲੇ

ਦਿੱਲੀ ਦੀ ਨਵੇਂ ਮੁੱਖ ਮੰਤਰੀ ਆਤਿਸ਼ੀ ਅੱਜ ਆਪਣੀ ਕੈਬਨਿਟ ਨਾਲ ਚਾਰਜ ਸੰਭਾਲ ਰਹੀ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਉਨ੍ਹਾਂ ਨੇ ਆਪਣੀ ਕੈਬਨਿਟ ਨਾਲ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਆਤਿਸ਼ੀ ਨੇ ਕੇਜਰੀਵਾਲ ਸਰਕਾਰ ਵਿਚ ਆਪਣੇ ਕੋਲ 13 ਵਿਭਾਗਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਮੁੱਖ ਤੌਰ ‘ਤੇ ਸਿੱਖਿਆ, ਮਾਲੀਆ, ਵਿੱਤ, ਬਿਜਲੀ…

Read More

ਰਵਨੀਤ ਬਿੱਟੂ ਦਾ ਸਿਰ ਕਲਮ ਕਰਨ ਵਾਲੇ ਨੂੰ ਤੋਹਫੇ ਚ ਮਿਲੇਗੀ ਜ਼ਮੀਨ, MLA ਨੇ ਕੀਤਾ ਐਲਾਨ

ਤੇਲੰਗਾਨਾ ਵਿੱਚ ਇੱਕ ਕਾਂਗਰਸੀ ਵਿਧਾਇਕ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਸਿਰ ਕਲਮ ਕਰਨ ਵਾਲੇ ਨੂੰ ਆਪਣੀ ਜ਼ਮੀਨ ਇਨਾਮ ਵਜੋਂ ਦੇਣ ਦੀ ਪੇਸ਼ਕਸ਼ ਕਰਕੇ ਵਿਵਾਦ ਛੇੜ ਦਿੱਤਾ ਹੈ। ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ “ਨੰਬਰ ਇੱਕ ਅੱਤਵਾਦੀ” ਕਹਿਣ ਵਾਲੀ ਟਿੱਪਣੀ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਵਿਧਾਇਕ ਵੇਦਮਾ ਬੋਜੂ (Vedma Bojju) ਨੇ ਇਨਾਮ ਵਜੋਂ…

Read More

ਸਰਕਾਰ ਨੇ ਕੀਤਾ ਐਲਾਨ, ਹੁਣ 500 ਰੁਪਏ ਵਿੱਚ ਮਿਲੇਗਾ ਗੈਸ ਸਿਲੰਡਰ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਮੈਨੀਫੈਸਟੋ ਜਾਰੀ ਕੀਤਾ। ਭਾਜਪਾ ਦੀ ਸਰਕਾਰ ਜੇਕਰ ਹਰਿਆਣਾ ਵਿਚ ਆਉਂਦੀ ਹੈ ਤਾਂ ਉਹ ਹਰ ਮਹੀਨੇ ਔਰਤਾਂ ਨੂੰ ‘ਲਾਡੋ ਲਕਸ਼ਮੀ ਯੋਜਨਾ’ ਤਹਿਤ 2100 ਰੁਪਏ ਦੇਵੇਗੀ। ਇਸ ਤੋਂ ਇਲਾਵਾ ‘ਹਰ ਘਰ ਗ੍ਰਹਿਣੀ’ ਯੋਜਨਾ ਤਹਿਤ 500…

Read More

ਸਰਕਾਰ ਦਾ ਵੱਡਾ ਐਲਾਨ, ਕੁੜੀਆਂ ਨੂੰ ਮਿਲੇਗੀ ਸਕੂਟਰੀ ਅਤੇ 2100 ਰੁਪਏ

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮੈਨੀਫੈਸਟੋ ਵਿੱਚ ਅਗਨੀਵੀਰ ਨੂੰ ਸਰਕਾਰੀ ਨੌਕਰੀ ਦੀ ਗਾਰੰਟੀ ਦਿੱਤੀ ਗਈ ਹੈ।  ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਹ ਰਕਮ ਕਾਂਗਰਸ ਵੱਲੋਂ ਕੱਲ੍ਹ ਜਾਰੀ ਕੀਤੇ ਚੋਣ ਮਨੋਰਥ ਪੱਤਰ ਨਾਲੋਂ 100 ਰੁਪਏ ਵੱਧ ਹੈ।  ਰੋਹਤਕ…

Read More

ਸਸਤੀ ਹੋਈ ਸ਼ਰਾਬ! ਹੁਣ 99 ਰੁਪਏ ਵਿੱਚ ਮਿਲਣਗੇ ਸਾਰੇ ਬ੍ਰਾਂਡ

ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਆਈ ਹੈ। ਆਂਧਰਾ ਪ੍ਰਦੇਸ਼ ਦੀ ਚੰਦਰਬਾਬੂ ਨਾਇਡੂ ਸਰਕਾਰ ਨੇ ਸਾਰੇ ਸ਼ੌਕੀਨਾਂ ਲਈ ਨਵੀਂ ਨੀਤੀ ਤਿਆਰ ਕੀਤੀ ਹੈ, ਜੋ ਉਨ੍ਹਾਂ ਨੂੰ ਖੁਸ਼ ਕਰਨ ਵਾਲੀ ਹੈ। ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਲੋਕਾਂ ਲਈ ਸਸਤੀ ਸ਼ਰਾਬ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ…

Read More

ਸਾਬਕਾ IAS ਅਧਿਕਾਰੀ ਦੇ ਘਰ ED ਦਾ ਛਾਪਾ, ਕਰੋੜਾਂ ਦੀ ਨਕਦੀ ਤੇ ਗਹਿਣੇ ਬਰਾਮਦ

ED ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ…

Read More

ਕੈਬਨਿਟ ਨੇ ਲਿਆ ਵੱਡਾ ਫੈਸਲਾ, ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਵਨ ਨੇਸ਼ਨ ਵਨ ਇਲੈਕਸ਼ਨ ਕਮੇਟੀ ਨੇ ਇਹ ਪ੍ਰਸਤਾਵ ਕੈਬਨਿਟ ਨੂੰ ਭੇਜਿਆ ਸੀ। ਕਿਹਾ ਜਾ ਰਿਹਾ ਹੈ ਕਿ ਸਰਕਾਰ ਇਸ ਨੂੰ ਆਉਣ ਵਾਲੇ ਸਰਦ…

Read More