
ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਫੌਜ ਨਾਲ ਮੁਕਾਬਲੇ ਵਿੱਚ 11 ਕੁਕੀ ਅੱਤਵਾਦੀ ਹਲਾਕ
ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਜਿਰੀਬਾਮ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਘੱਟੋ-ਘੱਟ 11 ਸ਼ੱਕੀ ਕੁਕੀ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਆਸਾਮ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਵਿੱਚ ਸ਼ੱਕੀ ਕੁਕੀ ਅਤਿਵਾਦੀਆਂ ਦੇ ਹਮਲੇ ਵਿੱਚ ਕੇਂਦਰੀ…