ਸਰਕਾਰ ਦਾ ਵੱਡਾ ਐਲਾਨ! 70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ। ਕੇਂਦਰੀ ਮੰਤਰੀ ਮੰਡਲ…

Read More

ਸ਼ੰਭੂ ਬਾਰਡਰ ਮਾਮਲੇ ਚ SC ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਦੇ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ DGP ਮੌਜੂਦ ਰਹਿਣਗੇ। ਇਹ ਮੀਟਿੰਗ ਰਿਟਾਇਰ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ।…

Read More

ਰਾਹੁਲ ਗਾਂਧੀ ਦੇ ਸਿੱਖਾਂ ਤੇ ਦਿੱਤੇ ਬਿਆਨ ਦਾ ਖਾਲਿਸਤਾਨੀ ਪੰਨੂ ਨੇ ਕੀਤਾ ਸਮਰਥਨ

ਭਾਰਤ ਵਿੱਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਬਿਆਨ ਦਿੱਤਾ ਹੈ। ਉਸ ਵਿਵਾਦਤ ਬਿਆਨ ਨੇ ਭਾਰਤ ਵਿੱਚ ਸਿਆਸੀ ਖਲਬਲੀ ਮਚਾ ਦਿੱਤੀ ਹੈ। ਜਿੱਥੇ ਭਾਜਪਾ ਇਸ ਮੁੱਦੇ ‘ਤੇ ਹਮਲੇ ਕਰ ਰਹੀ ਹੈ, ਉਥੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨੇ ਰਾਹੁਲ ਦੇ ਬਿਆਨ ਨੂੰ ਸਹੀ ਠਹਿਰਾਇਆ ਹੈ। ਅਤਿਵਾਦੀ ਗੁਰਪਤਵੰਤ ਸਿੰਘ ਪੰਨੂ…

Read More

ਹੁਣ GPS ਰਾਹੀਂ ਕੱਟੇਗਾ Toll, 20 KM ਤੱਕ ਹੋਵੇਗਾ ਮੁਫਤ ਸਫਰ, ਪੜ੍ਹੋ ਨਵੇ

 ਹੁਣ ਦੇਸ਼ ਵਿੱਚ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਵਸੂਲੀ ਪ੍ਰਣਾਲੀ ਆਉਣ ਵਾਲੀ ਹੈ। ਮੋਦੀ ਸਰਕਾਰ ਹੁਣ ਦੇਸ਼ ਦੇ ਵੱਖ-ਵੱਖ ਰਾਜਮਾਰਗਾਂ ‘ਤੇ ਟੋਲ ਟੈਕਸ ਵਸੂਲੀ ਦਾ ਨਵਾਂ ਸਿਸਟਮ ਲਗਾਏਗੀ। ਹੁਣ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਵਸੂਲਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ 4 ਹਾਈਵੇਅ ‘ਤੇ ਟਰਾਇਲ ਵੀ ਕਰਵਾਏ ਹਨ ਅਤੇ ਟਰਾਇਲ ਤੋਂ…

Read More

ਸ਼ਹਿਰ ਵਿੱਚ Internet ਤੇ ਲੱਗੀ ਪਾਬੰਦੀ, ਸਕੂਲ-ਕਾਲਜ ਹੋਏ ਬੰਦ, ਪੜ੍ਹੋ ਪੂਰਾ ਮਾਮਲਾ

 ਕੁਝ ਮਹੀਨਿਆਂ ਦੀ ਸ਼ਾਂਤੀ ਤੋਂ ਬਾਅਦ ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀ ਅੱਗ ਭੜਕ ਗਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਕੁਝ ਦਿਨਾਂ ਲਈ ਇੰਟਰਨੈੱਟ ਦੀ ਸਹੂਲਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮਣੀਪੁਰ ‘ਚ ਪਿਛਲੇ ਕੁਝ ਦਿਨਾਂ ਤੋਂ ਹਿੰਸਾ ਲਈ ਡਰੋਨ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ‘ਚ ਹੁਣ ਤੱਕ ਕਈ…

Read More

ਦਿੱਲੀ ਸਰਕਾਰ ਦਾ ਸਖ਼ਤ ਹੁਕਮ, ਇਸ ਸਾਲ ਵੀ ਪਟਾਕਿਆਂ ਤੇ ਲੱਗਿਆ ਬੈਨ

ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਰਦੀਆਂ ‘ਚ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦੇ ਹੋਏ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਆਨਲਾਈਨ ਡਿਲੀਵਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਹਨ। ਪਟਾਕਿਆਂ ਨੂੰ ਲੈ ਕੇ ਲੋਕਾਂ ਵਿੱਚ ਕਿਸੇ…

Read More

AAP ਨੇ ਹਰਿਆਣਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

ਆਮ ਆਦਮੀ ਪਾਰਟੀ ਨੇ ਹਰਿਆਣਾ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਪ ਨੇ ਭਾਜਪਾ-ਕਾਂਗਰਸ ਦੇ ਬਾਗੀ ਆਗੂਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਦੇ ਬਾਗੀ ਛਤਰਪਾਲ ਸਿੰਘ ਨੂੰ ਬਰਵਾਲਾ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਦੇ ਬਾਗੀ ਕ੍ਰਿਸ਼ਨ ਬਜਾਜ ਨੂੰ ਥਾਨੇਸਰ ਤੋਂ ਟਿਕਟ ਦਿੱਤੀ ਗਈ ਹੈ ਤੇ ਕਾਂਗਰਸ ਦੇ ਬਾਗੀ…

Read More

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, SC ਨੇ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰਕੇ 2002 ‘ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਜਾਂਚ…

Read More

ਰੇਲ ਗੱਡੀ ਨੂੰ ਗੈਸ ਸਿਲੰਡਰ ਨਾਲ ਉਡਾਉਣ ਦੀ ਸਾਜ਼ਿਸ਼ ਨਾਕਾਮ, ਪੜ੍ਹੋ ਪੂਰਾ ਮਾਮਲਾ

ਕਾਨਪੁਰ ‘ਚ ਲਗਾਤਾਰ ਤੀਜੀ ਰੇਲ ਘਟਨਾ ਸਾਹਮਣੇ ਆਈ ਹੈ, ਇਸ ਵਾਰ ਇਕ ਸਾਜ਼ਿਸ਼ ਦੇ ਤਹਿਤ ਚੱਲਦੀ ਟਰੇਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪ੍ਰਯਾਗਰਾਜ ਤੋਂ ਭਿਵਾਨੀ ਜਾਣ ਵਾਲੀ ਕਾਲਿੰਦੀ ਐਕਸਪ੍ਰੈਸ ਰੇਲਗੱਡੀ ਜਦੋਂ ਕਾਨਪੁਰ ਦੇ ਸ਼ਿਵਰਾਜਪੁਰ ਰੇਲਵੇ ਟ੍ਰੈਕ ਦੇ ਨੇੜੇ ਪਹੁੰਚੀ ਤਾਂ ਇੱਕ ਐਲਪੀਜੀ ਗੈਸ ਸਿਲੰਡਰ ਰੇਲ ਪਟੜੀ ਦੇ ਬਿਲਕੁਲ ਵਿਚਕਾਰ ਰੱਖਿਆ ਹੋਇਆ ਸੀ।…

Read More

ਹਾਥਰਸ ਵਿੱਚ ਵਾਪਰਿਆ ਹਾਦਸਾ, 12 ਲੋਕਾਂ ਦੀ ਮੌ.ਤ, CM ਯੋਗੀ ਨੇ ਜਤਾਇਆ ਦੁੱਖ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਰੋਡਵੇਜ਼ ਬੱਸ ਅਤੇ ਮੈਕਸ ਵਿਚਕਾਰ ਭਿਆਨਕ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਤੋਂ ਵੱਧ ਲੋਕ ਜ਼ਖਮੀ ਹਨ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਤੇਰ੍ਹਵੇਂ…

Read More