
ਜਲਦ ਬੈਂਕ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲੇਗਾ, ਪੜ੍ਹੋ ਪੂਰੀ ਖ਼ਬਰ
ਸਰਕਾਰ ਬੈਂਕ ਕਰਮਚਾਰੀਆਂ ਲਈ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦੀ ਹੈ। ਵਿੱਤ ਮੰਤਰਾਲਾ ਦਸੰਬਰ 2024 ਤੱਕ ਬੈਂਕ ਸ਼ਾਖਾਵਾਂ ਨੂੰ ਹਫਤੇ ਵਿਚ ਦੋ ਦਿਨ ਬੰਦ ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦਾ ਹੈ। ਜੇਕਰ ਇਹ ਸਕੀਮ ਲਾਗੂ ਹੁੰਦੀ ਹੈ ਤਾਂ ਸਾਰੇ ਸ਼ਨੀਵਾਰ ਅਤੇ ਐਤਵਾਰ ਨੂੰ ਬੈਂਕ ਬੰਦ ਰਹਿਣਗੇ। ਫਿਲਹਾਲ ਬੈਂਕ…