ਪੰਜਾਬ ਸਣੇ 20 ਰਾਜਾਂ ਵਿਚ ਅਲਰਟ, 7 ਦਿਨ ਲਗਾਤਾਰ ਮੀਂਹ

ਇਸ ਸਾਲ ਮਾਨਸੂਨ ਦੀ ਭਾਰਤ ‘ਚ ਜ਼ੋਰਦਾਰ ਦਸਤਕ ਰਹੀ ਹੈ, ਜਿਸ ਕਾਰਨ ਕਈ ਰਾਜਾਂ ‘ਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਖਾਸ ਕਰਕੇ ਅਸਾਮ ਅਤੇ ਗੁਜਰਾਤ ਦੇ ਨਾਲ-ਨਾਲ ਦੱਖਣੀ ਭਾਰਤ ਦੇ ਕਈ ਰਾਜ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਦਿੱਲੀ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਂਹ…

Read More

ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ?

ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ…

Read More

ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮਾਰਚ ਕਰਨ ਦੀ ਮਿਲੀ ਇਜਾਜ਼ਤ

ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਦਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ…

Read More

ਬੁੱਧਵਾਰ ਨੂੰ ਸਾਰੇ ਬੈਂਕ ਰਹਿਣਗੇ ਬੰਦ! ਜਾਣੋ ਕੀ ਹੈ ਕਾਰਨ

ਬੁੱਧਵਾਰ ਨੂੰ ਬੈਂਕ ਬੰਦ ਰਹਿਣਗੇ। ਸਾਰੇ ਜਨਤਕ ਅਤੇ ਨਿੱਜੀ ਖੇਤਰ ਦੇ ਬੈਂਕ 4 ਸਤੰਬਰ 2024 ਨੂੰ ਬੰਦ ਰਹਿਣਗੇ। ਇਸ ਵਾਰ ਸਤੰਬਰ ਵਿੱਚ ਭਾਰਤ ਦੇ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ ਕੁੱਲ 15 ਦਿਨਾਂ ਲਈ ਬੰਦ ਰਹਿਣ ਵਾਲੇ ਹਨ। ਇਨ੍ਹਾਂ ਛੁੱਟੀਆਂ ਵਿੱਚ ਸਾਰੇ ਐਤਵਾਰ, ਦੂਜੇ ਅਤੇ ਚੌਥੇ ਸ਼ਨੀਵਾਰ ਵੀ ਸ਼ਾਮਲ ਹੁੰਦੇ ਹਨ। ਹੁਣ ਬੁੱਧਵਾਰ ਨੂੰ…

Read More

AAP ਵਿਧਾਇਕ ਅਮਾਨੁਤੱਲਾ ਖਾਨ ਨੂੰ ED ਨੇ ਕੀਤਾ ਗ੍ਰਿਫਤਾਰ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ED ਦੀ ਟੀਮ ਨੇ ਅੱਜ ਗ੍ਰਿਫਤਾਰ ਕੀਤਾ ਹੈ। ਦਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਈਡੀ ਦੀ ਟੀਮ ਉਨ੍ਹਾਂ ਦੇ ਘਰ ਆਈ ਹੈ। ਦਿੱਲੀ ਪੁਲਿਸ ਦੀ ਟੀਮ ਤੇ ਨੀਮ…

Read More

Big Breaking- ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ SC ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਗਠਿਤ ਕਰ ਰਹੇ ਹਾਂ, ਪਰ ਕੋਈ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ…

Read More

ਕਾਂਸਟੇਬਲਾਂ ਦੀ ਭਰਤੀ ਲਈ ਦੌੜ ਦੌਰਾਨ 12 ਨੌਜਵਾਨਾਂ ਦੀ ਮੌਤ, 100 ਤੋਂ ਵੱਧ ਬੇਹੋਸ਼

ਝਾਰਖੰਡ ਵਿਚ ਐਕਸਾਈਜ਼ ਕਾਂਸਟੇਬਲ ਦੀ ਭਰਤੀ ਲਈ ਦੌੜ ਪ੍ਰਕਿਰਿਆ ਚੱਲ ਰਹੀ ਸੀ। ਇਸ ਦੌਰਾਨ ਉਮੀਦਵਾਰਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ। ਹਾਲਾਤ ਇਹ ਬਣ ਗਏ ਕਿ ਨੌਕਰੀ ਲੈਣ ਦਾ ਸੁਪਨਾ ਲੈ ਕੇ ਦੌੜ ਲਈ ਆਏ ਕਈ ਉਮੀਦਵਾਰ ਆਪਣੀ ਜਾਨ ਤੋਂ ਹੱਥ ਧੋ ਬੈਠੇ। ਕਾਂਸਟੇਬਲ ਭਰਤੀ ਦੇ ਸਰੀਰਕ ਟੈਸਟ ਦੌਰਾਨ ਹੁਣ ਤੱਕ 12 ਉਮੀਦਵਾਰਾਂ ਦੀ ਮੌਤ ਹੋ…

Read More

ਹਰਿਆਣਾ ਚੋਣਾਂ ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਹਰਿਆਣਾ ਦੇ ਨਰਾਇਣਗੜ੍ਹ ਵਿੱਚ ਪਰਿਵਰਤਨ ਜਨਸਭਾ ਨੂੰ ਸੰਬੋਧਨ ਕੀਤਾ।  ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਅਸੀਂ 5 ਅਕਤੂਬਰ ਨੂੰ ਆਪਣੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ ਤਾਂ ਮੈਨੂੰ ਨਰਾਇਣਗੜ੍ਹ ਆਉਣਾ…

Read More

ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ SC ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ, ਜੋ…

Read More

ਸਮਾਜ ਦੇ ਮਿਹਣੇ ਨਹੀਂ ਸਹਾਰ ਸਕੀ ਮਾਂ! 6 ਦਿਨਾਂ ਦੀ ਧੀ ਨੂੰ ਗਲ਼ਾ ਘੁੱਟ ਕੇ ਮਾਰਿਆ

ਅੱਜ ਧੀਆਂ ਹਰ ਖੇਤਰ ਵਿੱਚ ਆਪਣਾ ਨਾਮ ਕਮਾ ਰਹੀਆਂ ਹਨ। ਓਲੰਪਿਕ ਵਿੱਚ ਤਮਗੇ ਲਿਆ ਰਹੀਆਂ ਹਨ। ਕਈ ਕੰਪਨੀਆਂ ਦੀ ਅਗਵਾਈ ਕਰ ਰਹੀਆਂ ਹਨ। ਪਰ ਦਿੱਲੀ ਤੋਂ ਅਜਿਹੀ ਖਬਰ ਆਈ ਹੈ ਜਿਸ ਨੂੰ ਸੁਣ ਕੇ ਤੁਹਾਨੂੰ ਸ਼ਰਮ ਹੀ ਨਹੀਂ ਆਵੇਗੀ। ਸਗੋਂ ਸ਼ਰਮ ਨਾਲ ਸਿਰ ਝੁਕਾਓਗੇ। ਆਪਣੀ ਚੌਥੀ ਧੀ ਦੇ ਜਨਮ ‘ਤੇ ਸਮਾਜਿਕ ਕਲੰਕ ਦਾ ਸਾਹਮਣਾ ਕਰ…

Read More