
ਪੰਜਾਬ ਵਿੱਚ ਕਿਸਾਨਾਂ ਨੇ ਟਰੈਕਟਰ ਕੱਢ ਕੇ ਸਰਕਾਰ ਨੂੰ ਦਿੱਤੀ ਚੇਤਾਵਨੀ……. !
ਫਸਲਾਂ ‘ਤੇ ਘੱਟੋ-ਘੱਟ ਸਮੱਰਥਨ ਮੁੱਲ ਸਮੇਤ 13 ਮੰਗਾਂ ‘ਤੇ ਅੱਜ ਦੇਸ਼ ਭਰ ਵਿੱਚ ਕੱਢਿਆ ਜਾ ਰਿਹਾ ਟਰੈਕਟਰ ਮਾਰਚ ਹਰਿਆਣਾ-ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਇਸ ਟਰੈਕਟਰ ਮਾਰਚ ਨੂੰ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਂਝੇ ਤੌਰ ‘ਤੇ ਕੀਤਾ ਸੀ, ਜੋ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ…