ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ, ਜਾਣੋ ਕਾਰਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਫਰਵਰੀ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੱਜ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਪੰਜਾਬ ਦੇ 35 ਥਾਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਦੇਣ ਅਤੇ ਯੂ ਪੀ ਦੇ ਲਖੀਮਪੁਰ ਖੀਰੀ ਮਾਮਲੇ ਵਿਚ ਨਿਆਂ ਦੀ…

Read More

ਅੱਜ ਭਾਵੁਕ ਹੋ ਗਿਆ…! ਨੀਰਜ ਚੋਪੜਾ ਦੀ ਮਾਂ ਨੂੰ PM ਮੋਦੀ ਨੇ ਲਿਖੀ ਚਿੱਠੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ‘ਚ ਜਾਣ ਸਮੇਂ ਨੀਰਜ ਚੋਪੜਾ ਨਾਲ ਵਾਅਦਾ ਕੀਤਾ ਸੀ ਕਿ ਉਹ ਵਾਪਸ ਆਉਣ ‘ਤੇ ਉਨ੍ਹਾਂ ਨੂੰ ਮਾਂ ਦਾ ਚੂਰਮਾ ਖੁਆ ਦੇਣਗੇ। ਨੀਰਜ ਚੋਪੜਾ ਨੇ ਆਪਣਾ ਵਾਅਦਾ ਪੂਰਾ ਕੀਤਾ ਤਾਂ ਪ੍ਰਧਾਨ ਮੰਤਰੀ ਭਾਵੁਕ ਹੋ ਗਏ। ਇਸ ਤੋਂ ਬਾਅਦ ਪੀਐਮ ਨੇ ਨੀਰਜ ਚੋਪੜਾ ਦੀ ਮਾਂ ਨੂੰ ਚਿੱਠੀ ਲਿਖੀ। ਪੀਐਮ ਨੇ…

Read More

ਦੋ ਦਿਨਾਂ ਵਿੱਚ CM ਰਿਹਾਇਸ਼ ਖਾਲੀ ਕਰਨਗੇ ਕੇਜਰੀਵਾਲ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਦੋ ਦਿਨਾਂ ਵਿੱਚ ਸਿਵਲ ਲਾਈਨਜ਼ ਵਿੱਚ ‘ਫਲੈਗਸਟਾਫ ਰੋਡ’ ‘ਤੇ ਸਥਿਤ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰ ਦੇਣਗੇ। ਉਨ੍ਹਾਂ ਲਈ ਨਵੀਂ ਦਿੱਲੀ ਖੇਤਰ ਵਿੱਚ ਇਕ ਨਵੀ ਰਿਹਾਇਸ਼ ਵੀ ਫਾਈਨਲ ਕਰ ਦਿੱਤੀ ਗਈ ਹੈ, ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿਣਗੇ। ‘ਆਪ’ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦਿੱਲੀ…

Read More

ਹਰਿਆਣਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੀਲੋਖੇੜੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ…

Read More

ਕੰਗਨਾ ਦੇ ਇੱਕ ਹੋਰ ਬਿਆਨ ਤੇ ਭੱਖੀ ਪੰਜਾਬ ਦੀ ਸਿਆਸਤ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਹਾਤਮਾ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਹੁਣ ਭਾਜਪਾ ਆਗੂ ਵੀ ਇਸ ਦਾ ਸਿੱਧਾ ਵਿਰੋਧ ਕਰ ਰਹੇ ਹਨ। ਹਰਜੀਤ ਸਿੰਘ ਗਰੇਵਾਲ ਤਾਂ0 ਇੱਥੋਂ ਤੱਕ ਕਹਿੰਦੇ ਹਨ ਕਿ ਕੰਗਣਾ ਦੇ ਇਹ…

Read More

ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 3 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਪੁਣੇ ‘ਚ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਬਾਵਧਨ ਬੁਦਰੂਕ ਪਿੰਡ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਹਿੰਜੇਵਾੜੀ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਮੈਡੀਕਲ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਕਸਫੋਰਡ…

Read More

ਰਾਮ ਰਹੀਮ ਨੂੰ ਮਿਲੀ 20 ਦਿਨਾਂ ਦੀ ਪੈਰੋਲ, ਭਲਕੇ ਆਉਣਗੇ ਜ਼ੇਲ੍ਹ ਤੋਂ ਬਾਹਰ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ। ਉੱਥੇ ਹੀ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ…

Read More

ਹਰਿਆਣਾ ਚੋਣਾਂ ਵਿਚਾਲੇ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਵੋਟਾਂ ਤੋਂ ਸਿਰਫ਼ ਪੰਜ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਵਾਲਾ ਹੈ। ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ…

Read More

ਚੰਡੀਗੜ੍ਹ ਤੋਂ ਉੱਡਿਆ ਜਹਾਜ਼ ਕ੍ਰੈਸ਼, ਫੌਜ ਨੇ 56 ਸਾਲਾਂ ਬਾਅਦ ਲੱਭੀਆਂ ਲਾਸ਼ਾਂ!

ਕਰੀਬ 56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਇੱਕ ਹਾਦਸਾ ਵਾਪਰਿਆ ਸੀ। ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਰੋਹਤਾਂਗ ਦੱਰੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ 102 ਫੌਜ ਨਾਲ ਜੁੜੇ ਲੋਕ ਸਵਾਰ ਸਨ। ਫਿਰ ਕਾਫੀ ਭਾਲ ਕੀਤੀ ਗਈ ਪਰ ਸਾਰੀਆਂ ਲਾਸ਼ਾਂ ਨਹੀਂ ਮਿਲੀਆਂ ਸਨ। ਪਰ ਫੌਜ ਨੇ ਹਾਰ ਨਹੀਂ ਮੰਨੀ ਅਤੇ ਅੱਜ 56 ਸਾਲਾਂ…

Read More

ਬੰਗਾਲ ਵਿੱਚ ਜੂਨੀਅਰ ਡਾਕਟਰਾਂ ਦਾ ਹੱਲਾਬੋਲ, ਹੜਤਾਲ ਦਾ ਐਲਾਨ

RG Kar Case ਦੇ ਜੂਨੀਅਰ ਡਾਕਟਰਾਂ ਨੇ ਆਰਜੀ ਕਰ ਕੇਸ ਵਿੱਚ ਜਲਦੀ ਨਿਆਂ ਸਮੇਤ ਕਈ ਮੰਗਾਂ ਨੂੰ ਲੈ ਕੇ ਮੁੜ ਮੁਕੰਮਲ ਹੜਤਾਲ ਕੀਤੀ। ਮੰਗਲਵਾਰ ਸਵੇਰ ਤੋਂ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਸ਼ੁਰੂ ਹੋ ਗਈ। ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਸੂਬਾ ਸਰਕਾਰ ‘ਤੇ ਦਬਾਅ ਬਣਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ…

Read More