
ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ, ਜਾਣੋ ਕਾਰਨ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਫਰਵਰੀ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੱਜ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਪੰਜਾਬ ਦੇ 35 ਥਾਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਦੇਣ ਅਤੇ ਯੂ ਪੀ ਦੇ ਲਖੀਮਪੁਰ ਖੀਰੀ ਮਾਮਲੇ ਵਿਚ ਨਿਆਂ ਦੀ…