ਹੁਣ ਰਾਤ 1 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ, ਬਾਰ ਅਤੇ ਕਲੱਬ

ਕਰਨਾਟਕ ਸਰਕਾਰ ਨੇ ਬੈਂਗਲੁਰੂ ਦੀ ਨਾਈਟ ਲਾਈਫ ਦਾ ਸਮਾਂ ਵਧਾ ਦਿੱਤਾ ਹੈ। ਇਸ ਦਾ ਮਤਲਬ ਸਾਰੇ ਬਾਰ, ਹੋਟਲ ਅਤੇ ਕਲੱਬ ਰਾਤ 1 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ। ਬੈਂਗਲੁਰੂ ਵਿੱਚ ਨਾਈਟ ਲਾਈਫ ਨੂੰ ਉਤਸ਼ਾਹਿਤ ਕਰਨ ਲਈ ਕਰਨਾਟਕ ਸਰਕਾਰ ਨੇ ਹਾਲ ਹੀ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਹੋਟਲ, ਦੁਕਾਨਾਂ, ਬਾਰ ਅਤੇ ਲਾਇਸੰਸਸ਼ੁਦਾ ਅਦਾਰਿਆਂ…

Read More

ਹੈਰਾਨੀਜਨਕ ਮਾਮਲਾ- ਅੰਬਾਂ ਦੇ ਲਈ ਲੜਾਈ ਵਿੱਚ ਹੋ ਗਈ ਉਮਰ ਕੈਦ

40 ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਅੰਬਾਂ ਨੂੰ ਲੈ ਕੇ ਬੱਚਿਆਂ ਵਿੱਚ ਮਾਮੂਲੀ ਲੜਾਈ ਹੋ ਗਈ ਸੀ। ਇਸ ਲੜਾਈ ਵਿੱਚ ਇੱਕ ਪਿੰਡ ਵਾਸੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।  ਹੁਣ 40 ਸਾਲ ਬਾਅਦ ਸੁਪਰੀਮ ਕੋਰਟ ਨੇ ਉਸ ਦੀ ਉਮਰ ਕੈਦ ਦੀ ਸਜ਼ਾ ਘਟਾ ਕੇ…

Read More

ਸੁਖਬੀਰ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ, ਨਹੀਂ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ

ਕੇਂਦਰ ਸਰਕਾਰ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ ਦਿੱਤਾ ਹੈ। ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵਿੱਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਐਲਾਨ ਕੀਤਾ ਸੀ। ਜਿਸ ‘ਤੇ ਹੁਣ ਕੇਂਦਰ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਦਰਅਸਲ, ਸੁਖਬੀਰ ਬਾਦਲ ਨੇੇ ਨਹਿਰਾਂ ਵਿਚ ਬੱਸਾਂ ਚਲਾਉਣ ਦੀ…

Read More

ਹੁਣ ਕਿਸਾਨ ਚਲਾਉਣਗੇ ਈਥਾਨੌਲ ਪੰਪ, ਗਡਕਰੀ ਦਾ ਐਲਾਨ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤੀ ਆਟੋ ਕੰਪਨੀਆਂ ਛੇਤੀ ਹੀ ਦੇਸ਼ ਵਿਚ 100 ਫੀਸਦੀ ਈਥਾਨੋਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਦੋਪਹੀਆ ਵਾਹਨਾਂ ਦਾ ਉਤਪਾਦਨ ਕਰਨਗੀਆਂ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਵਾਹਨ ਨਿਰਮਾਤਾ ਫਲੈਕਸ-ਫਿਊਲ ਤਕਨਾਲੋਜੀ ‘ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਪੈਟਰੋਲ ਅਤੇ…

Read More

ਹਰਿਆਣਾ ਵਿੱਚ CM ਮਾਨ ਕਰ ਰਹੇ ਝੂਠੇ ਦਾਅਵੇ, ਕਾਂਗਰਸ ਨੇ ਖੋਲ੍ਹੀ ਪੋਲ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਝੂਠੇ ਦਾਅਵੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਇਆ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਪਿਹੋਵਾ ਕਸਬੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ…

Read More

 ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਹੋਈ ਫ਼ਰਾਰ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ…

Read More

ਦਿੱਲੀ ਕੋਚਿੰਗ ਸੈਂਟਰ ਮਾਮਲੇ ਵਿੱਚ SC ਸਖਤ, ਮੋਦੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ ਸੁਪ੍ਰੀਮ ਕੋਰਟ ਨੇ ਸਖਤ ਰੁੱਖ ਅਪਣਾਉਂਦੇ ਹੋਏ ਵੱਡਾ ਆਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਦੇ ਕੋਚਿੰਗ ਸੈਂਟਰਾਂ ਨੂੰ ਡੈੱਥ ਚੈਂਬਰ ਦੱਸਿਆ ਹੈ। ਕੋਰਟ ਨੇ ਪਟੀਸ਼ਨਕਰਤਾ ਕੋਚਿੰਗ ਸੈਂਟਰ ਫੈਡਰੇਸ਼ਨ ‘ਤੇ 1 ਲੱਖ ਜੁਰਮਾਨਾ ਵੀ ਲਗਾਇਆ ਹੈ।…

Read More

CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਖਾਰਿਜ ਕੀਤੀ ਜ਼ਮਾਨਤ ਅਰਜ਼ੀ

 ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ ਵਿੱਚ ਜ਼ਮਾਨਤ ਲਈ ਦਾਇਰ ਉਸ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ…

Read More

ਬਾਈਕ ਹੈਲਮੇਟ ਨੂੰ ਲੈ ਕੇ ਮੋਦੀ ਸਰਕਾਰ ਚੁੱਕਣ ਜਾ ਰਹੀ ਹੈ ਵੱਡਾ ਕਦਮ

ਕੇਂਦਰ ਸਰਕਾਰ ਦੇਸ਼ ਭਰ ਵਿਚ ਘਟੀਆ ਕੁਆਲਿਟੀ ਵਾਲੇ ਬਾਈਕ ਹੈਲਮੇਟ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ। ਸੜਕ ਹਾਦਸਿਆਂ ਵਿਚ ਮੌਤਾਂ ਅਤੇ ਸੱਟਾਂ ਦਾ ਇੱਕ ਵੱਡਾ ਕਾਰਨ ਘਟੀਆ ਗੁਣਵੱਤਾ ਵਾਲੇ ਹੈਲਮੇਟ ਹਨ। ‘ਦਿ ਮਿੰਟ’ ਦੀ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਰਾਜਾਂ ਨੂੰ ਪੱਤਰ…

Read More

ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਇਸ ਮੰਤਰੀ ਨੇ ਜਹਾਜ਼ ਤੇ ਕੀਤਾ ਵਿਦੇਸ਼ ਦਾ ਸਫ਼ਰ, ਪੜ੍ਹੋ ਪੂਰਾ ਮਾਮਲਾ

ਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼  ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਕੈਨੇਡਾ ਦਾ ਦੌਰਾ ਕਰ ਲਿਆ ਹੈ।  ਪੰਜਾਬ ਦੇ ਜਲ ਸਰੋਤ…

Read More