
ਸਰਕਾਰ ਦਾ ਵੱਡਾ ਐਲਾਨ, ਕੁੜੀਆਂ ਨੂੰ ਮਿਲੇਗੀ ਸਕੂਟਰੀ ਅਤੇ 2100 ਰੁਪਏ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮੈਨੀਫੈਸਟੋ ਵਿੱਚ ਅਗਨੀਵੀਰ ਨੂੰ ਸਰਕਾਰੀ ਨੌਕਰੀ ਦੀ ਗਾਰੰਟੀ ਦਿੱਤੀ ਗਈ ਹੈ। ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਹ ਰਕਮ ਕਾਂਗਰਸ ਵੱਲੋਂ ਕੱਲ੍ਹ ਜਾਰੀ ਕੀਤੇ ਚੋਣ ਮਨੋਰਥ ਪੱਤਰ ਨਾਲੋਂ 100 ਰੁਪਏ ਵੱਧ ਹੈ। ਰੋਹਤਕ…