ਹਿਮਾਚਲ ਵਿੱਚ ਫੱਟਿਆ ਬੱਦਲ, ਘਰ-ਸਕੂਲ ਤੇ ਬਿਜਲੀ ਪ੍ਰੋਜੈਕਟ ਰੁੜ੍ਹਿਆ, ਕਈ ਲੋਕ ਲਾਪਤਾ

ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਹੋਏ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਜਿਸ ‘ਚ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸ਼ਿਮਲਾ ਦੇ ਕੁੱਲੂ, ਮੰਡੀ ਅਤੇ ਰਾਮਪੁਰ ਵਿੱਚ ਬੱਦਲ ਫਟ ਗਏ। ਰਾਮਪੁਰ ਦੇ ਸਮੇਜ ਖੱਡ ਵਿੱਚ ਬੱਦਲ ਫਟਣ ਨਾਲ ਸਮੇਜ ਪਿੰਡ ਦੇ ਕਈ ਘਰ ਵਹਿ ਗਏ। ਜਿਸ ਕਾਰਨ 36 ਲੋਕ ਲਾਪਤਾ…

Read More

ਪੂਜਾ ਖੇਡਕਰ ਦੀ ਉਮੀਦਵਾਰੀ ਰੱਦ, UPSC ਦੀਆਂ ਸਾਰੀਆਂ ਪ੍ਰੀਖਿਆਵਾਂ ਤੋਂ ਕੱਢਿਆ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਿਵਿਲ ਸਰਵਿਸਿਜ਼ ਇਮਤਿਹਾਨ-2022 ਲਈ ਟ੍ਰੇਨੀ IAS ਪੂਜਾ ਖੇਡਕਰ ਦੀ ਅਸਥਾਈ ਉਮੀਦਵਾਰੀ ਰੱਦ ਕਰ ਦਿੱਤੀ ਹੈ। ਉਸ ‘ਤੇ UPSC ਦੀਆਂ ਭਵਿੱਖੀ ਪ੍ਰੀਖਿਆਵਾਂ/ਚੋਣਾਂ ‘ਤੇ ਵੀ ਪੱਕੇ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। UPSC ਨੇ ਇਸ ਬਾਰੇ ਪਹਿਲਾਂ ਹੀ ਸੰਕੇਤ ਦਿੱਤਾ ਸੀ। UPSC ਨੇ ਕਿਹਾ ਕਿ ਜੇਕਰ ਪੂਜਾ ਖੇਡਕਰ ‘ਤੇ ਲੱਗੇ…

Read More

ਅਜਿਹੇ ਯਾਤਰੀਆਂ ਦੀ ਟਰੇਨ ਵਿਚ ਨਹੀਂ ਹੋਵੇਗੀ ਐਂਟਰੀ, ਨਵੇਂ ਨਿਯਮ ਹੋਣਗੇ ਲਾਗੂ

ਟਰੇਨਾਂ ਵਿਚ ਇਕੱਲੀਆਂ ਸਫਰ ਕਰਨ ਵਾਲੀਆਂ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਵਧਣ ਨਾਲ ਯਾਤਰੀ ਆਪਣੀ ਸੁਰੱਖਿਆ ਨੂੰ ਲੈ ਕੇ ਕਾਫੀ ਗੰਭੀਰ ਹੋ ਗਏ ਹਨ। ਅਜਿਹੇ ਅਪਰਾਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਟਰੇਨਾਂ ਵਿੱਚ ਸਫ਼ਰ ਕਰਨ ਤੋਂ ਰੋਕਣ ਲਈ ਅਗਲੇ ਕੁਝ ਮਹੀਨਿਆਂ ਵਿੱਚ ਇਕ ਮਜ਼ਬੂਤ ਪ੍ਰਣਾਲੀ ਲਾਗੂ ਕੀਤੀ ਜਾ ਸਕਦੀ ਹੈ। ਰੇਲਵੇ ਹੁਣ ਹਰ ਯਾਤਰੀ…

Read More

ਫ਼ਰਜ਼ੀ ਆਯੁਸ਼ਮਾਨ ਕਾਰਡ ਮਾਮਲੇ ਵਿੱਚ ED ਦੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਿਮਾਚਲ ਤਕ ਛਾਪੇਮਾਰੀ

ED ਨੇ ਫ਼ਰਜ਼ੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਆਈਡੀ ਕਾਰਡ ਬਣਾਉਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 19 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਯੋਜਨਾ ਦੀ ਉਲੰਘਣਾ ਦੇ ਮਾਮਲੇ ਵਿਚ ਈਡੀ ਦਿੱਲੀ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਵਿੱਚ 19 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਬਾਂਕੇ…

Read More

ਹਰਿਆਣਾ ਵਿੱਚ ਲੱਗੇਗਾ ਸਿੱਧੂ ਮੁਸੇਵਾਲਾ ਦਾ ਬੁੱਤ, ਪੜ੍ਹੋ ਪੂਰੀ ਖ਼ਬਰ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਸਿੱਧੂ ਮੂਸੇਵਾਲਾ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਹ ਦਾਅਵਾ ਸਿਰਸਾ ਦੀ ਡੱਬਵਾਲੀ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੇ ਜਨ ਨਾਇਕ ਜਨਤਾ ਪਾਰਟੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ ਨੇ ਕੀਤਾ ਹੈ।  ਦਿਗਵਿਜੇ ਚੌਟਾਲਾ ਨੇ ਇਹ ਕਹਿ ਕੇ ਹੈਰਾਨ ਕਰ ਦਿੱਤਾ ਹੈ ਕਿ ਉਹ ਡੱਬਵਾਲੀ…

Read More

ਜਲਦ ਖਰੀਦ ਲਓ ਸੋਨਾ! ਕੀਮਤਾਂ ਵਿੱਚ ਮੁੜ ਤੋਂ ਆਈ ਗਿਰਾਵਟ

ਕੇਂਦਰ ਸਰਕਾਰ ਨੇ ਸੋਨੇ ਦੀ ਦਰਾਮਦ ਉਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਇਕ ਹਫਤੇ ਵਿਚ ਸੋਨੇ ਦੀ ਕੀਮਤ ‘ਚ ਕਰੀਬ 7269 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਕਿ ਹੁਣ ਘਰੇਲੂ ਸਰਾਫਾ ਬਾਜ਼ਾਰ ‘ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਉਤੇ ਮੰਗਲਵਾਰ ਨੂੰ ਬਰੇਕ ਲੱਗ ਗਈ। ਕੀਮਤਾਂ ਪਿਛਲੇ ਦੋ…

Read More

ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈ ਦਿੱਤੀ ਹੈ। ਭਾਕਰ ਅਤੇ ਸਰਬਜੋਤ ਦੀ ਭਾਰਤੀ ਜੋੜੀ ਨੇ ਕੋਰੀਆ ਦੇ ਲੀ ਵੋਂਹੋ ਅਤੇ ਓਹ ਯੇ ਜਿਨ ਨੂੰ 16-10 ਨਾਲ ਹਰਾ…

Read More

1 ਅਗਸਤ ਤੋਂ ਲਾਗੂ ਹੋਣਗੇ ਫਾਸਟੈਗ ਦੇ ਨਵੇਂ ਨਿਯਮ, ਪੜ੍ਹੋ ਕੀ ਹੋਣਗੇ ਬਦਲਾਅ 

ਫਾਸਟੈਗ ਨਾਲ ਸਬੰਧਤ ਸੇਵਾਵਾਂ ‘ਤੇ 1 ਅਗਸਤ ਤੋਂ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ। ਹੁਣ ਵਾਹਨ ਲੈਣ ਤੋਂ ਬਾਅਦ 90 ਦਿਨਾਂ ਦੇ ਅੰਦਰ ਫਾਸਟੈਗ ਨੰਬਰ ‘ਤੇ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਅਪਲੋਡ ਕਰਨਾ ਹੋਵੇਗਾ। ਜੇਕਰ ਨੰਬਰ ਨਿਰਧਾਰਤ ਸਮੇਂ ਦੇ ਅੰਦਰ ਅਪਡੇਟ ਨਹੀਂ ਹੁੰਦਾ ਹੈ, ਤਾਂ ਇਸਨੂੰ ਹੌਟਲਿਸਟ ਵਿੱਚ ਪਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 30…

Read More

ਪੰਜਾਬ ਵਿੱਚ ਲਾਗੂ ਹੋਵੇਗੀ ਪ੍ਰਧਾਨ ਮੰਤਰੀ ਸ਼੍ਰੀ ਯੋਜਨਾ, ਸੂਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ

ਰਾਜ ਸਰਕਾਰ ਨੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ ਯੋਜਨਾ) ਯੋਜਨਾ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਰ ਕਰਦੇ ਹੋਏ ਕੇਂਦਰ ਨੂੰ ਪੱਤਰ ਲਿਖਿਆ ਹੈ। ਇਸ ਸਕੀਮ ਦਾ ਉਦੇਸ਼ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਰਾਸ਼ਟਰੀ ਸਿੱਖਿਆ ਨੀਤੀ, 2020 (NEP) ਨੂੰ ਦਰਸਾਉਣਾ ਹੈ। ਵਿਦਿਆਰਥੀਆਂ ਨੂੰ ਭਾਰਤ ਦੀ ਵਿਰਾਸਤ ਅਤੇ ਭਾਰਤ ਦੀਆਂ ਕਦਰਾਂ-ਕੀਮਤਾਂ, ਭਾਰਤੀ ਭਾਸ਼ਾਵਾਂ…

Read More

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸਿੰਘ ਖ਼ਿਲਾਫ਼ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 5 ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਸੰਦੀਪ ਵਿਰੁੱਧ ਧਾਰਾ 354, 354 ਏ, 354 ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਸਨ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਖੇਡ ਮੰਤਰੀ…

Read More